ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਥੰਮ ਜੀ ਸਾਹਿਬ ਵਿਖੇ ਕਰਵਾਇਆ ਮਹਾਨ ਕੀਰਤਨ ਦਰਬਾਰ
ਕਰਤਾਰਪੁਰ, 28 ਨਵੰਬਰ (ਜਨਕ ਰਾਜ ਗਿੱਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸਭਾ ਸੁਸਾਇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਥੰਮ ਜੀ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸਜਾਇਆ। ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਖੁੱਲ੍ਹੇ ਪੰਡਾਲਾਂ ਵਿਚ ਮਹਾਨ ਕੀਰਤਨ ਦਰਬਾਰ ਸਜਾਇਆ।
ਅਜੀਤ ਡੈਸਕ
29-11-2026