01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਡਾ. ਵਿਜੈ ਗਰਗ ਦਾ ਵੱਕਾਰੀ 'ਸੁਰਜੀਤ ਪਾਤਰ ਪੁਰਸਕਾਰ' ਨਾਲ ਸਨਮਾਨ

ਡਾ. ਵਿਜੈ ਗਰਗ ਨੂੰ ਵੱਕਾਰੀ 'ਸੁਰਜੀਤ ਪਾਤਰ ਪੁਰਸਕਾਰ' ਨਾਲ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਅਜੀਤ ਤਸਵੀਰ <br/> 03-03-2026
ਮਲੋਟ, 2 ਮਾਰਚ (ਪਾਟਿਲ)-ਸਾਹਿਤਕ ਤੇ ਕਲਾਤਮਕ ਖੇਤਰ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਉੱਘੇ ਲਿਖਾਰੀ ਡਾ. ਵਿਜੈ ਗਰਗ ਨੂੰ ਸਮਾਗਮ ਦੌਰਾਨ ਵੱਕਾਰੀ 'ਸੁਰਜੀਤ ਪਾਤਰ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਸਮਾਗਮ ਇਡੀਅਟ ਕਲੱਬ ਪੰਜਾਬ (ਜੱਸਪਾਲ ਭੱਟੀ ਐਵਾਰਡ) ਵਲੋਂ ਕਰਵਾਇਆ ਗਿਆ ਸੀ | ਡਾ. ਵਿਜੈ ਗਰਗ ਨੂੰ ਇਹ ਪੁਰਸਕਾਰ ਉਨ੍ਹਾਂ ਦੀਆਂ ਸ਼ਾਨਦਾਰ ਸਾਹਿਤਕ ਰਚਨਾਵਾਂ ਲਈ ਦਿੱਤਾ ਗਿਆ ਹੈ | ਸਨਮਾਨ ਹਾਸਿਲ ਕਰਨ ਤੋਂ ਬਾਅਦ ਡਾ. ਵਿਜੈ ਗਰਗ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਪੰਜਾਬ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਕੋਚ ਭਰਤੀ ਕੀਤੇ ਜਾਣਗੇ-ਡਾ. ਬਲਜੀਤ ਕੌਰ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।