01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪਿੰਡ ਥਰਾਜਵਾਲਾ ਵਿਖੇ ਹਰਸਿਮਰਤ ਕੌਰ ਬਾਦਲ ਵਲੋਂ ਦੁੱਖ ਸਾਂਝਾ

ਅਜੀਤ ਡੈਸਕ 03-03-2026
ਗਿੱਦੜਬਾਹਾ, 2 ਮਾਰਚ (ਸ਼ਿਵਰਾਜ ਸਿੰਘ ਬਰਾੜ)-ਪਿੰਡ ਥਰਾਜਵਾਲਾ ਵਿਖੇ ਪਿਛਲੇ ਦਿਨੀਂ ਹੋਈਆਂ ਵੱਖ-ਵੱਖ ਮੌਤਾਂ 'ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਪਰਿਵਾਰਾਂ ਨਾਲ ਘਰ-ਘਰ ਜਾ ਕੇ ਦੁੱਖ ਸਾਂਝਾ ਕੀਤਾ ਗਿਆ | ਪਿੰਡ ਥਰਾਜਵਾਲਾ ਵਿਖੇ ਹਰਫੂਲ ਸਿੰਘ ਨੰਬਰਦਾਰ, ਗੋਂਦਾ ਸਿੰਘ, ਸੁਖਵੀਰ ਸਿੰਘ, ਛਿੰਦਰ ਸਿੰਘ, ਮੱਖਣ ਸਿੰਘ, ਹਰਨੇਕ ਸਿੰਘ ਦੀ ਮੌਤ ਹੋ ਗਈ ਸੀ, ਜਿਨ੍ਹਾਂ ਦੇ ਘਰ ਪਹੁੰਚ ਕੇ ਹਰਸਿਮਰਤ ਕੌਰ ਬਾਦਲ ਵਲੋਂ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ | ਇਸ ਮੌਕੇ ਗੁਰਜੀਤ ਸਿੰਘ ਸਮਾਜੀ, ਗੁਰਜੀਤ ਸਿੰਘ ਸਾਬਕਾ ਸੰਮਤੀ ਮੈਂਬਰ, ਗੁਰਸ਼ਰਨ ਸਿੰਘ ਸਮਾਜੀ, ਕੁਲਵਿੰਦਰ ਸਿੰਘ ਵਿੱਕੀ, ਗੁਰਤੇਜ ਸਿੰਘ ਸੇਵਾ ਮੁਕਤ ਇੰਸਪੈਕਟਰ, ਤੇਜ ਸਿੰਘ ਸਮਾਗ, ਕੁਲਦੀਪ ਸਿੰਘ ਸਿੱਧੂ, ਜਸਵਿੰਦਰ ਸਿੰਘ ਸਿੱਧੂ, ਇਕਬਾਲ ਸਿੰਘ, ਖ਼ੁਸ਼ਵੀਰ ਸਿੰਘ ਔਲਖ ਆਦਿ ਹਾਜ਼ਰ ਸਨ | ੋ
ਪਿਛਲੀ ਖ਼ਬਰ ਅਧਿਆਪਕ ਹਰਜਿੰਦਰ ਸਿੰਘ ਬਰਾੜ ਨੂੰ ਵਿਦਾਇਗੀ ਪਾਰਟੀ ਅਗਲੀ ਖ਼ਬਰ ਗੌਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੁਰਾਣੇ ਦੋਸਤ ਵਿਦਿਆਰਥੀਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।