20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੱਡੀ ਥੱਲੇ ਆਉਣ ਕਰਕੇ ਵਿਅਕਤੀ ਦੀ ਮੌਤ

ਅਜੀਤ ਡੈਸਕ 12-04-2026
ਮਲੋਟ, 11 ਅਪ੍ਰੈਲ (ਪਾਟਿਲ)-ਲੰਘੀ ਦੇਰ ਸ਼ਾਮ ਨੂੰ ਮਲੋਟ ਵਿਖੇ ਬੁਰਜਾਂ ਫਾਟਕ ਨੇੜੇ ਕੁਸ਼ਟ ਆਸ਼ਰਮ ਕੋਲ ਗੱਡੀ ਥੱਲੇ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਲਖਵਿੰਦਰ ਸਿੰਘ ਵਾਸੀ ਸ੍ਰੀ ਗੁਰੂ ਰਵਿਦਾਸ ਨਗਰ ਮਲੋਟ ਵਜੋਂ ਹੋਈ ਹੈ | ਏ.ਐੱਸ.ਆਈ. ਸੁਰਿੰਦਰ ਸਿੰਘ ਚੌਂਕੀ ਇੰਚਾਰਜ ਪੁਲਿਸ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਸ਼ਾਮ ਨੂੰ ਗੱਡੀ ਸੰਖਿਆ 12481 ਥੱਲੇ ਆ ਕੇ ਇਕ ਵਿਅਕਤੀ ਨੇ ਆਤਮ-ਹੱਤਿਆ ਕਰ ਲਈ | ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਪਿੰਡ ਗੰਧੜ ਵਿਖੇ ਗੜੇਮਾਰੀ ਕਾਰਨ ਬਾਗ਼ਬਾਨੀ ਦਾ ਵੱਡਾ ਨੁਕਸਾਨ ਅਗਲੀ ਖ਼ਬਰ ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।