07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਬਾਘਲਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 13-04-2026
ਗਿੱਦੜਬਾਹਾ, 12 ਅਪ੍ਰੈਲ (ਪਰਮਜੀਤ ਸਿੰਘ ਥੇੜੀ)-ਗਿੱਦੜਬਾਹਾ ਦੇ ਰਹਿਣ ਵਾਲੇ ਧਰਮਿੰਦਰ ਬਾਘਲਾ ਟੋਨਾ ਤੇ ਸੁਨੀਲ ਬਾਘਲਾ ਸੋਨੀ ਦੇ ਪਿਤਾ ਤੇ ਪ੍ਰੋਫੈਸਰ ਜਸਵਿੰਦਰ ਬਾਘਲਾ ਤੇ ਪੰਚਾਇਤ ਸਕੱਤਰ ਦਵਿੰਦਰ ਬਾਘਲਾ ਦੇ ਚਾਚਾ ਦਰਸ਼ਨ ਲਾਲ ਬਾਘਲਾ (ਭੂੰਦੜ ਵਾਲੇ) ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਸਵ. ਦਰਸ਼ਨ ਲਾਲ ਬਾਘਲਾ ਦੀ ਬੇਵਕਤੀ ਮੌਤ 'ਤੇ ਗਿੱਦੜਬਾਹਾ ਦੀਆਂ ਸਮੂਹ ਸਮਾਜਿਕ ਸੰਸਥਾਵਾਂ, ਵਪਾਰਕ ਅਦਾਰਿਆਂ ਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਬਾਘਲਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ |
ਪਿਛਲੀ ਖ਼ਬਰ ਡੀ. ਏ. ਵੀ. ਵੈਸ਼ ਸੀਨੀਅਰ ਸੈਕੰਡਰੀ ਸਕੂਲ ਦਾ 8ਵੀਂ ਜਮਾਤ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਟਿੱਲਾ ਬਾਬਾ ਪੂਰਨ ਭਗਤ ਪਿੰਡ ਭੁੱਟੀਵਾਲਾ ਵਿਖੇ ਵਿਸਾਖੀ ਪੁਰਬ ਕੱਲ੍ਹ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।