06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਿਊਜ਼ਿਕ ਲਵਰਜ਼ ਗਰੁੱਪ ਵਲੋਂ ਸ਼ਰਧਾਂਜਲੀ ਭੇਟ

ਅਜੀਤ ਡੈਸਕ 19-04-2026
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨ ਮਿਊਜ਼ਿਕ ਲਵਰਜ਼ ਗਰੁੱਪ ਸ੍ਰੀ ਮੁਕਤਸਰ ਸਾਹਿਬ ਵਲੋਂ ਹੰਗਾਮੀ ਮੀਟਿੰਗ ਕੀਤੀ ਗਈ | ਗਰੁੱਪ ਦੇ ਪ੍ਰਬੰਧਕਾਂ ਹਰਦਰਸ਼ਨ ਨੈਬੀ ਅਤੇ ਹੀਰਾ ਲਾਲ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਮਹਾਨ ਗਾਇਕਾ ਆਸ਼ਾ ਭੌਂਸਲੇ ਦੇ ਸਦੀਵੀ ਵਿਛੋੜੇ 'ਤੇ ਅਫ਼ਸੋਸ ਪ੍ਰਗਟ ਕੀਤਾ ਗਿਆ | ਹਾਜ਼ਰ ਮੈਂਬਰਾਂ ਨੇ ਵਰਿੰਦਾਵਨ ਕਿਸ਼ਤੀ ਹਾਦਸੇ ਦੇ ਮਿ੍ਤਕਾਂ ਲਈ ਵੀ ਦੁੱਖ ਦਾ ਇਜ਼ਹਾਰ ਕੀਤਾ | ਸਮੂਹ ਮੈਂਬਰਾਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿਛੜ ਜਾਣ ਵਾਲਿਆਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ |
ਪਿਛਲੀ ਖ਼ਬਰ ਟੀ.ਬੀ. ਦੀ ਬਿਮਾਰੀ ਤੋਂ ਗ੍ਰਸਤ ਮਰੀਜ਼ਾਂ ਲਈ ਰਾਸ਼ਨ ਕਿੱਟਾਂ ਤੇ ਪੱਖੇ ਭੇਂਟ ਅਗਲੀ ਖ਼ਬਰ ਸਰਕਾਰੀ ਸਕੂਲ ਅਬੁੱਲਖੁਰਾਣਾ ਵਿਖੇ ਆਧੁਨਿਕ ਕਮਰੇ ਅਤੇ ਕੰਪਿਊਟਰ ਲੈਬ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।