ਮਲੋਟ, 11 ਮਈ (ਪਾਟਿਲ)-ਡੀ.ਐੱਸ.ਪੀ. ਮਲੋਟ ਮਨਮੋਹਨ ਸ਼ਰਮਾ ਦਾ ਤਬਾਦਲਾ ਹੋ ਗਿਆ ਹੈ | ਉਨ੍ਹਾਂ ਦੀ ਥਾਂ ਮਹਿਲ ਕਲਾਂ ਦੇ ਡੀ.ਐੱਸ.ਪੀ. ਜਸਪਾਲ ਸਿੰਘ ਨੂੰ ਮਲੋਟ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਗਿਆ ਹੈ | ਡੀ.ਐੱਸ.ਪੀ. ਜਸਪਾਲ ਸਿੰਘ ਇਸ ਤੋਂ ਪਹਿਲਾਂ ਵੀ ਕਈ ਅਹਿਮ ਅਹੁਦਿਆਂ 'ਤੇ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਮਲੋਟ ਵਿਚ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਸੰਭਾਲਣਗੇ |