20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ਼ਨੀਦੇਵ ਮੰਦਰ ਵਿਖੇ ਭੰਡਾਰਾ 16 ਨੂੰ

ਅਜੀਤ ਡੈਸਕ 14-05-2026
ਗਿੱਦੜਬਾਹਾ, 13 ਮਈ (ਸ਼ਿਵਰਾਜ ਸਿੰਘ ਬਰਾੜ)-ਸ਼ਨੀਦੇਵ ਮੰਦਰ ਗਿੱਦੜਬਾਹਾ ਵਿਖੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਵਿਸ਼ਾਲ ਭੰਡਾਰਾ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਮੰਦਰ ਦੇ ਪੁਜਾਰੀ ਰਤਨ ਲਾਲ ਅਤੇ ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਨਵਗ੍ਰਹਿ ਦੁੱਖ ਨਿਵਾਰਨ ਸ਼ਨੀਦੇਵ ਮੰਦਰ ਵਿਖੇ ਪਾਵਨ ਸ਼ਨੀ ਜੈਯੰਤੀ ਦੇ ਸ਼ੁੱਭ ਦਿਹਾੜੇ 'ਤੇ 16 ਮਈ ਨੂੰ ਬਧਵਾਨ ਕਾਲੋਨੀ ਵਿਖੇ 26ਵਾਂ ਵਿਸ਼ਾਲ ਭੰਡਾਰਾ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਧਾਰਮਿਕ ਸਮਾਗਮ ਹੋਵੇਗਾ | ਸਵੇਰ ਵੇਲੇ ਪੂਜਾ ਕੀਤੀ ਜਾਵੇਗੀ | ਇਸ ਉਪਰੰਤ ਭੰਡਾਰਾ ਲਗਾਇਆ ਜਾਵੇਗਾ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਅਵਸਰ 'ਤੇ ਸ਼ਨੀਦੇਵ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ |
ਪਿਛਲੀ ਖ਼ਬਰ ਸਾਬਕਾ ਐੱਮ.ਸੀ. ਛੱਤਰਪਾਲ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਨਗਰ ਕੌਂਸਲ ਜੈਤੋ ਦੇ ਸਾਬਕਾ ਵਾਈਸ ਪ੍ਰਧਾਨ ਸ਼ੇਰ ਸਿੰਘ ਸ਼ੇਰਾ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਭਾਜਪਾ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।