20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਾਬਕਾ ਐੱਮ.ਸੀ. ਛੱਤਰਪਾਲ 'ਆਪ' 'ਚ ਸ਼ਾਮਿਲ

ਅਜੀਤ ਡੈਸਕ 14-05-2026
ਮਲੋਟ, 13 ਮਈ (ਪਾਟਿਲ, ਅਜਮੇਰ ਸਿੰਘ ਬਰਾੜ)-ਹਲਕਾ ਮਲੋਟ ਵਿਚ ਕਾਂਗਰਸ ਪਾਰਟੀ ਨੂੰ ਲਗਾਤਾਰ ਵੱਡੇ ਝਟਕੇ ਲੱਗ ਰਹੇ ਹਨ | ਇਸੇ ਸਿਲਸਿਲੇ ਤਹਿਤ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਐੱਮ.ਸੀ. ਛੱਤਰਪਾਲ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਸਾਬਕਾ ਐੱਮ.ਸੀ. ਛੱਤਰਪਾਲ ਨੂੰ ਹਲਕਾ ਮਲੋਟ ਦੇ ਵਿਧਾਇਕਾ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਇਆ ਅਤੇ ਪਾਰਟੀ ਵਿਚ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਸਾਬਕਾ ਐੱਮ.ਸੀ. ਨਰੇਸ਼ ਕੁਮਾਰ ਜੱਗਾ ਅਤੇ ਚੇਅਰਮੈਨ ਜਸ਼ਨ ਬਰਾੜ ਲੱਖੇਵਾਲੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਪਿਛਲੀ ਖ਼ਬਰ 6 ਪੀ.ਬੀ.ਬੀ.ਐੱਨ. ਐੱਨ.ਸੀ.ਸੀ. ਵਲੋਂ ਕੈਂਪ ਅਗਲੀ ਖ਼ਬਰ ਸ਼ਨੀਦੇਵ ਮੰਦਰ ਵਿਖੇ ਭੰਡਾਰਾ 16 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।