20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਰੋਇਲ ਕਾਨਵੈਂਟ ਸਕੂਲ ਦੋਦਾ ਵਿਖੇ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 14-05-2026
ਦੋਦਾ, 13 ਮਈ (ਰਵੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਪਿਛਲੇ ਦਿਨੀਂ ਜਾਰੀ ਕੀਤੇ ਗਏ 10ਵੀਂ ਜਮਾਤ ਦੇ ਨਤੀਜੇ 'ਚ ਰੋਇਲ ਕਾਨਵੈਂਟ ਸਕੂਲ ਪਿੰਡ ਦੋਦਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ੍ਰਸੀਪਲ ਬਲਰਾਜ ਸਿੰਘ ਭੁੱਲਰ ਨੇ ਦੱਸਿਆ ਕਿ ਪ੍ਰਭਜੋਤ ਕੌਰ ਨੇ 78 ਫ਼ੀਸਦੀ, ਸੁਖਮਨਦੀਪ ਕੌਰ ਨੇ 73 ਫ਼ੀਸਦੀ, ਵਤਨਜੋਤ ਸਿੰਘ ਨੇ 71 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਖੁਸ਼ਵੀਰ ਕੌਰ, ਗੁਨਤਾਜ ਸਿੰਘ, ਲਖਵੀਰ ਸਿੰਘ, ਪਰਨੀਤ ਕੌਰ ਤੇ ਹੋਰ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕੀਤੇ | ਪਿ੍ੰ੍ਰਸੀਪਲ ਬਲਰਾਜ ਸਿੰੰਘ ਤੇ ਸਟਾਫ਼ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਅਧਿਆਪਕ ਅਮਰਜੀਤ ਕੌਰ, ਮਨਿੰਦਰਪਾਲ, ਕਰਮਜੀਤ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਭੋਲੇ ਦੀ ਫ਼ੌਜ ਮਲੋਟ ਵਲੋਂ ਸੀ.ਐੱਚ.ਸੀ. ਦੋਦਾ ਨੂੰ ਪੱਖੇ ਦਾਨ ਅਗਲੀ ਖ਼ਬਰ ਸਰਕਾਰੀ ਸਕੂਲ ਉਦੇਕਰਨ ਵਿਖੇ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।