26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਰਬੱਤ ਸੁਸਾਇਟੀ ਦੀ ਮੀਟਿੰਗ

ਅਜੀਤ ਡੈਸਕ 10-06-2026
ਫ਼ਰੀਦਕੋਟ, 9 ਜੂਨ (ਜਸਵੰਤ ਸਿੰਘ ਪੁਰਬਾ)-ਸਰਬੱਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਹੋਈ, ਜਿਸ ਵਿਚ ਪਿਛਲੇ ਸਮੇਂ ਦੌਰਾਨ ਲੋਕ ਭਲਾਈ ਦੇ ਕੀਤੇ ਗਏ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ ਤੇ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਭਲਾਈ ਦੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਮੈਂਬਰ ਗੁਰਦੇਵ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ, ਦਰਸ਼ਨ ਸਿੰਘ ਬਾਠ, ਭੁਪਿੰਦਰਪਾਲ ਸਿੰਘ, ਕੁਲਦੀਪ ਸਿੰਘ ਗਿੱਲ, ਹਰਜਿੰਦਰ ਸਿੰਘ ਬਰਾੜ, ਕਰਮਜੀਤ ਸਿੰਘ ਮਲਹੋਤਰਾ, ਚਰਨਜੀਤ ਸਿੰਘ ਗੋਂਦਾਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਗਤੀਸ਼ੀਲ ਲੇਖਕ ਸੰਘ ਜ਼ਿਲ੍ਹਾ ਫ਼ਰੀਦਕੋਟ ਇਕਾਈ ਦੀ ਮੀਟਿੰਗ ਅਗਲੀ ਖ਼ਬਰ ਮਿਮਿਟ ਕਾਲਜ ਵਲੋਂ ਫਿੱਟ ਇੰਡੀਆ ਮੂਵਮੈਂਟ ਤਹਿਤ ਸਾਈਕਲ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।