30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮਾਤਾ ਵੈਸ਼ਨੂੰ ਦੇਵੀ ਦਰਬਾਰ ਲਈ ਯਾਤਰੀਆਂ ਦੀ ਬੱਸ ਰਵਾਨਾ

ਅਜੀਤ ਡੈਸਕ 13-06-2026
ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਚਿੰਤਪੁਰਨੀ ਭਜਨ ਮੰਡਲੀ ਅਤੇ ਜੈ ਮਾਂ ਸ੍ਰੀ ਚਿੰਤਪੁਰਨੀ ਸੇਵਾ ਕਮੇਟੀ ਵਲੋਂ ਮਾਤਾ ਵੈਸ਼ਨੂੰ ਦੇਵੀ ਦਰਬਾਰ ਲਈ ਸ਼ਰਧਾਲੂਆਂ ਦੀ ਬੱਸ ਸ੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਹੋਈ | ਇਹ ਜਾਣਕਾਰੀ ਦਿੰਦਿਆਂ ਰਮੇਸ਼ ਬਾਘਲਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵਿਧੀ ਵਿਧਾਨ ਨਾਲ ਪੰਡਿਤ ਨਰੇਸ਼ ਵਲੋਂ ਪੂਜਨ ਕੀਤਾ ਗਿਆ | ਸੁਸਾਇਟੀ ਪ੍ਰਧਾਨ ਸੁਰਿੰਦਰ ਬਾਂਸਲ ਵਲੋਂ ਸ਼ਰਧਾਲੂਆਂ ਲਈ ਲੰਗਰ ਤੇ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ | ਪੂਜਨ ਦੀ ਸੇਵਾ ਗੱਖੜ ਪਰਿਵਾਰ ਵਲੋਂ ਕਰਵਾਈ ਗਈ |
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਸੈਨੇਟ ਚੋਣਾਂ ਲਈ ਕਪਿਲ ਸ਼ਰਮਾ ਵਲੋਂ ਕੀਤੀਆਂ ਗਈਆਂ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।