12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਨਵੇਂ ਏ.ਡੀ.ਸੀ. ਸਾਹਿਬ ਦਾ ਕੀਤਾ ਸਵਾਗਤ

ਅਜੀਤ ਡੈਸਕ 27-06-2026
ਫ਼ਰੀਦਕੋਟ, 26 ਜੂਨ (ਸਰਬਜੀਤ ਸਿੰਘ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਫ਼ਰੀਦਕੋਟ ਵਲੋਂ ਨਵੇਂ ਆਏ ਐਡੀਸ਼ਨਲ ਡਿਪਟੀ ਕਮਿਸ਼ਨਰ ਫ਼ਰੀਦਕੋਟ (ਜਰਨਲ) ਕੇਸ਼ਵ ਗੋਇਲ, ਪੀ.ਐਸ.ਐਸ.ਜੀ ਨੂੰ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ, ਪੀ.ਐਸ.ਐਮ.ਐਸ.ਯੂ ਪੰਜਾਬ ਅਤੇ ਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ, ਡੀ.ਸੀ. ਦਫਤਰ ਕਰਚਮਾਰੀ ਯੂਨੀਅਨ ਫ਼ਰੀਦਕੋਟ ਵਲੋਂ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਜ਼ਿਲ੍ਹਾ ਜਰਨਲ ਸਕੱਤਰ, ਬਖ਼ਸ਼ੀਸ਼ ਸਿੰਘ ਜਰਨਲ ਸਕੱਤਰ ਪੀ.ਐਸ.ਐਮ.ਐਸ.ਯੂ, ਸੁਖਵਿੰਦਰ ਸਿੰਘ, ਧਰਮਿੰਦਰ ਸਿੰਘ, ਹਰਿੰਦਰ ਸਿੰਘ, ਨਰੇਸ਼ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੱਡੂਮਾਜਰਾ ਰੋਡ ਸਥਿਤ ਗੱਡੀਆਂ ਦੀ ਸਕ੍ਰੈਪ ਮਾਰਕੀਟ ’ਚ ਵੈੱਲਡਿੰਗ ਕਰਦੇ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਜ਼ਿਲ੍ਹਾ ਯੂਥ ਕਾਂਗਰਸ ਦੇ ਸੁਮਿਤ ਸਿੰਘ ਬਰਾੜ ਬਣੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।