06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਾਂਝ ਕੇਂਦਰ ਸਬ ਡਵੀਜ਼ਨ ਮਲੋਟ ਵਲੋਂ ਬੂਟੇ ਲਗਾਏ

ਅਜੀਤ ਡੈਸਕ 28-07-2026
ਮਲੋਟ, 27 ਜੁਲਾਈ (ਪਾਟਿਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਐੱਸ.ਐੱਸ.ਪੀ. ਅਤੇ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਹਰਕਮਲ ਕੌਰ ਪੀ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਰੁੱਖ ਮਿੱਤਰ ਪ੍ਰੋਗਰਾਮ ਤਹਿਤ ਜਸਪਾਲ ਸਿੰਘ ਧਾਲੀਵਾਲ ਉਪ ਕਪਤਾਨ ਪੁਲਿਸ ਮਲੋਟ ਅਤੇ ਸਾਂਝ ਕੇਂਦਰ ਸਬ ਡਵੀਜ਼ਨ ਮਲੋਟ ਵਲੋਂ ਅੱਜ ਫਾਇਰ ਬ੍ਰਿਗੇਡ ਦਫ਼ਤਰ ਮਲੋਟ ਵਿਖੇ ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਫਾਇਰ ਅਫ਼ਸਰ ਹਰਜੀਤ ਸਿੰਘ, ਸਾਬਕਾ ਫਾਇਰ ਅਫ਼ਸਰ ਗੁਰਸ਼ਰਨ ਸਿੰਘ ਬਿੱਟੂ ਸਮੇਤ ਫਾਇਰ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਵਿਦੇਸ਼ ਦੇ ਨੰਬਰ ਤੋਂ ਕਾਲ ਕਰ ਕੇ ਆੜ੍ਹਤੀ ਤੋਂ ਮੰਗੇ ਪੰਜ ਕਰੋੜ-ਪੁਲਿਸ ਵਲੋਂ ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।