ਬੇਅਦਬੀ ਕਾਨੂੰਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
ਦੋਦਾ, 1 ਅਗਸਤ (ਰਵੀਪਾਲ)-ਸਰਕਾਰ ਨੂੰ ਬੇਅਦਬੀ ਕਾਨੂੰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ ਨਾਲ ਬੈਠ ਕੇ ਵਿਚਾਰ-ਵਟਾਂਦਰਾ ਕਰਦਿਆਂ ਸੋਧ ਬਾਰੇ ਫ਼ੈਸਲਾ ਲੈਣਾ ਚਾਹੀਦਾ ਹੈ। ਜੇਕਰ ਸਰਕਾਰ ਸੱਚੇ ਮਨ ਨਾਲ ਸਥਾਈ ਹੱਲ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਿਸੇ ਤਰ੍ਹਾਂ ਦੀ ਚਲਾਕੀ ਨਹੀਂ ਕਰਨੀ ਚਾਹੀਦੀ।
ਦੋਦਾ ਪੁੱਜਣ ’ਤੇ ਸੰਗਤਾਂ ਨੇ ਕੀਤਾ ਨਿੱਘਾ ਸਵਾਗਤ
02-08-2026