06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਤੀਜ ਮੇਲਾ 9 ਨੂੰ

ਜੈਤੋ, 5 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਹਰ ਸਾਲ ਦੀ ਤਰ੍ਹਾਂ ਤੀਆਂ ਦਾ ਤਿਉਹਾਰ ਤੀਜ ਮੇਲਾ ਬੜੀ ਧੂਮ ਧਾਮ ਮਨਾਇਆ ਜਾ ਰਿਹਾ ਹੈ। ਪ੍ਰੀਸ਼ਦ ਦੇ ਪ੍ਰਧਾਨ ਰੁਲੀਆ ਰਾਮ ਸਿੰਗਲਾ ਗਿੱਜੀ ਪਿ੍ਰੰਟਿੰਗ ਪ੍ਰੈਸ ਵਾਲੇ ਨੇ ਦੱਸਿਆ ਕਿ ਇਹ ਤੀਜ ਮੇਲਾ ਮਿਤੀ 9 ਅਗਸਤ 2026 ਨੂੰ ਸ਼ਾਮ ਦੇ 4 ਵਜੇ ਤੋਂ ਲੈ ਕੇ ਪ੍ਰੋਗਰਾਮ ਸਮਾਪਤ ਹੋਣ ਤੱਕ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜੈਤੋ ਵਿਖੇ ਮਨਾਇਆ ਜਾਵੇਗਾ।

ਅਜੀਤ ਡੈਸਕ 06-08-2026
ਜੈਤੋ, 5 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਹਰ ਸਾਲ ਦੀ ਤਰ੍ਹਾਂ ਤੀਆਂ ਦਾ ਤਿਉਹਾਰ ਤੀਜ ਮੇਲਾ ਬੜੀ ਧੂਮ ਧਾਮ ਮਨਾਇਆ ਜਾ ਰਿਹਾ ਹੈ। ਪ੍ਰੀਸ਼ਦ ਦੇ ਪ੍ਰਧਾਨ ਰੁਲੀਆ ਰਾਮ ਸਿੰਗਲਾ ਗਿੱਜੀ ਪਿ੍ਰੰਟਿੰਗ ਪ੍ਰੈਸ ਵਾਲੇ ਨੇ ਦੱਸਿਆ ਕਿ ਇਹ ਤੀਜ ਮੇਲਾ ਮਿਤੀ 9 ਅਗਸਤ 2026 ਨੂੰ ਸ਼ਾਮ ਦੇ 4 ਵਜੇ ਤੋਂ ਲੈ ਕੇ ਪ੍ਰੋਗਰਾਮ ਸਮਾਪਤ ਹੋਣ ਤੱਕ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜੈਤੋ ਵਿਖੇ ਮਨਾਇਆ ਜਾਵੇਗਾ। ਜਿਸ ਵਿਚ ਮੁੱਖ ਆਕਰਸ਼ਣ ਮਿਸ: ਤੀਜ, ਗਿੱਧਿਆ ਦੀ ਰਾਣੀ, ਬੋਲੀਆਂ ਮੁਕਾਬਲਾ, ਪੀਂਘਾਂ ਦੀ ਰਾਣੀ, ਗੈਸਟ ਆਈਟਮ, ਲੱਕੀ ਕੋਪਨ, ਸਵਾਲ-ਜਵਾਬ ਤੋਂ ਇਲਾਵਾ ਬੱਚਿਆਂ ਲਈ ਝੂਲਿਆਂ ਦਾ ਪ੍ਰੋਗਰਾਮ ਅਤੇ ਹੋਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਹ ਜਾਣਕਾਰੀ ਪ੍ਰੋਜੈਕਟ ਚੇਅਰਮੈਨ ਨਰੇਸ਼ ਗੋਇਲ ਅਤੇ ਪੀ.ਆਰ.ਓ ਰਿੰਕੂ ਬਿੰਦਲ ਨੇ ਦਿੱਤੀ।
ਪਿਛਲੀ ਖ਼ਬਰ ਜ਼ੋਨਲ ਖ਼ੇਡ ਮੁਕਾਬਲਿਆਂ ’ਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਸ਼ਾਨਦਾਰ ਜਿੱਤ ਬਾਬਾ ਫ਼ਰੀਦ ਲਾਅ ਕਾਲਜ ਦੇ... ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਦਸਮੇਸ਼ ਪਬਲਿਕ ਸਕੂਲ ਨੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।