ਗਿੱਦੜਬਾਹਾ ਵਿਖੇ ਮੀਟਿੰਗ ਕਰਦੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ। ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਮੰਡਲ ਗਿੱਦੜਬਾਹਾ ਦੀ ਮੀਟਿੰਗ
ਗਿੱਦੜਬਾਹਾ, 5 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਮੰਡਲ ਗਿੱਦੜਬਾਹਾ ਦੀ ਜਨਰਲ ਮੀਟਿੰਗ ਸਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਵਰਕਰਾਂ ਦੇ ਕੰਮਾਂ-ਕਾਰਾਂ ਦੀ ਰਿਪੋਰਟ ਸਾਂਝੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਮੇਂ ਜ਼ੋਰਾ ਸਿੰਘ ਅਤੇ ਵੱਖ-ਵੱਖ ਜੰਥੇਬੰਦੀਆਂ ਦੇ ਅਹੁਦੇਦਾਰ। ਅਜੀਤ ਤਸਵੀਰ
06-08-2026