22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਜੈਤੋ-ਕੋਟਕਪੂਰਾ ਰੋਡ ’ਤੇ ਧਰਨਾ ਲਗਾਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਜੈਤੋ, (ਗੁਰਚਰਨ ਸਿੰਘ ਗਾਬੜੀਆ)-ਕੌਮੀ ਇਨਸਾਫ ਮੋਰਚੇ ਵਲੋਂ ਪੰਜਾਬ ਬੰਦ ਦੇ ਸੱਦੇ ’ਤੇ ਪਿੰਡ ਗੁਰੂ ਕੀ ਢਾਬ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਜੈਤੋ-ਕੋਟਕਪੂਰਾ ਰੋਡ ’ਤੇ ਧਰਨਾ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਜਥੇਬੰਦੀ ਦੇ ਆਗੂ ਗੋਰਾ ਸਿੰਘ ਮੱਤਾ ਨੇ ਦੱਸਿਆ ਕਿ ਇਹ ਧਰਨਾ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਗਿਆ।

ਅਜੀਤ ਡੈਸਕ 22-08-2026
ਜੈਤੋ, (ਗੁਰਚਰਨ ਸਿੰਘ ਗਾਬੜੀਆ)-ਕੌਮੀ ਇਨਸਾਫ ਮੋਰਚੇ ਵਲੋਂ ਪੰਜਾਬ ਬੰਦ ਦੇ ਸੱਦੇ ’ਤੇ ਪਿੰਡ ਗੁਰੂ ਕੀ ਢਾਬ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਜੈਤੋ-ਕੋਟਕਪੂਰਾ ਰੋਡ ’ਤੇ ਧਰਨਾ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਜਥੇਬੰਦੀ ਦੇ ਆਗੂ ਗੋਰਾ ਸਿੰਘ ਮੱਤਾ ਨੇ ਦੱਸਿਆ ਕਿ ਇਹ ਧਰਨਾ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਉਨ੍ਹਾਂ ਚਿਰ ਜਾਰੀ ਰਹੇਗਾ ਜਦ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਜਾਂਦੀ। ਇਥੇ ਦੱਸਣਾ ਜ਼ਰੂਰੀ ਹੈ ਕਿ ਧਰਨੇ ਦੇ ਕਾਰਨ ਰਾਹਗਿਰੀਆਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਹਲਕੇ ਦੇ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨੇ ਸਕੂਲਾਂ ਦਾ ਮੂੰਹ ਮੁਹਾਂਦਰਾ ਬਦਲਿਆ : ਡਾ. ਪ੍ਰਭਦੇਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।