ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨ ’ਤੇ ਚੱਲੀਆਂ ਗੋਲੀਆਂ, ਗੰਭੀਰ ਜ਼ਖ਼ਮੀ
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਹਰਮਹਿੰਦਰ ਪਾਲ)-ਸਥਾਨਕ ਕੱਚਾ ਭਾਗਸਰ ਰੋਡ ’ਤੇ ਬੀਤੀ ਦੇਰ ਰਾਤ ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਵਿਅਕਤੀਆਂ ਨੇ ਘਰ ਦੇ ਗੇਟ ਅੱਗੇ 21 ਸਾਲਾਂ ਨੌਜਵਾਨ ਅਨਿਲ ਕੁਮਾਰ ’ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।
ਘਟਨਾ ਵਿਚ ਜ਼ਖ਼ਮੀ ਨੌਜਵਾਨ ਅਨਿਲ ਕੁਮਾਰ।
25-08-2026