25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਵਿਖੇ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ (ਸ੍ਰੀ ਮੁਕਤਸਰ ਸਾਹਿਬ) ਵਿਖੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਨੈਤਿਕ ਕਦਰਾਂ ਕੀਮਤਾਂ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਰਤਨ ਸਿੰਘ ਤੇ ਮੰਗਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੁਨਹਿਰੀ ਉਪਦੇਸ਼ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ’ਤੇ ਪੂਰੀ ਤਰ੍ਹਾਂ ਚਾਨਣਾ ਪਾਇਆ।

ਅਜੀਤ ਡੈਸਕ 25-08-2026
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ (ਸ੍ਰੀ ਮੁਕਤਸਰ ਸਾਹਿਬ) ਵਿਖੇ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਨੈਤਿਕ ਕਦਰਾਂ ਕੀਮਤਾਂ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਰਤਨ ਸਿੰਘ ਤੇ ਮੰਗਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੁਨਹਿਰੀ ਉਪਦੇਸ਼ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ’ਤੇ ਪੂਰੀ ਤਰ੍ਹਾਂ ਚਾਨਣਾ ਪਾਇਆ। ਵਿਦਿਆਰਥੀਆਂ ਨੂੰ ਨਾਲੋਂ-ਨਾਲ ਪ੍ਰਸ਼ਨ ਪੁੱਛੇ ਗਏ। ਰਤਨ ਸਿੰਘ ਨੇ ਗੁਰਬਾਣੀ ਦੀਆਂ ਤੁਕਾਂ ਦਾ ਹਵਾਲਾ ਦੇ ਕੇ ਵਿਦਿਆਰਥੀਆਂ ਨੂੰ ਚੰਗੇ ਗੁਣਾਂ ਨੂੰ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ। ਇਸ ਤੋਂ ਇਲਾਵਾ ਪਰਮਾਤਮਾ ਵਲੋਂ ਦਿੱਤੀਆਂ ਦਾਤਾਂ ਦਾ ਸ਼ੁਕਰਾਨਾ ਕਰਵਾਉਣਾ ਸਿਖਾਇਆ। ਉਨ੍ਹਾਂ ਆਪਣੇ ਅੰਦਰ ਡਰ ਮੁਕਾਉਣ ਲਈ ਗੁਰਬਾਣੀ ਗੁਰੂ ਦੇ ਲੜ ਲੱਗਣ ਦੀ ਵੀ ਪ੍ਰੇਰਨਾ ਦਿੱਤੀ। ਅੰਤ ਵਿਚ ਪ੍ਰਿੰਸੀਪਲ ਸੰਦੀਪ ਕੌਰ ਨੇ ਸਿੱਖਿਆਦਾਇਕ ਸੈਮੀਨਾਰ ’ਤੇ ਰਤਨ ਸਿੰਘ ਅਤੇ ਮੰਗਲ ਸਿੰਘ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਬਟਾਲਾ ਫੋਕਲ ਪੁਆਇੰਟ ’ਚ ਭੇਦਭਰੀ ਹਾਲਕ ’ਚ ਨੌਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ 8ਵੇਂ ਦਿਨ ਵੀ ਠੱਪ ਰਹੇ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰ 27 ਨੂੰ ਦਫ਼ਤਰਾਂ ਦਾ ਮਹਾਂਬੰਦ , ਡੀ . ਸੀ . ਦਫ਼ਤਰਾਂ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।