29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਡਾ. ਸਤਨਾਮ ਸਿੰਘ, ਅਮਰਜੀਤ ਸਿੰਘ, ਕੁਲਦੀਪ ਨਿਆਮੀਵਾਲਾ, ਸਰਪੰਚ ਭਗਵਾਨ ਸਿੰਘ, ਜਗਦੇਵ ਸਿੰਘ, ਜਟਾਣਾ, ਜ਼ੈਲਦਾਰ ਦੀਆਂ ਨਿਯੁਕਤੀਆਂ ’ਤੇ ਅਕਾਲੀ ਵਰਕਰਾਂ ਵਲੋਂ ਖੁਸ਼ੀ ਪ੍ਰਗਟ

ਬਰਗਾੜੀ, 28 ਅਗਸਤ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਤੇ ਅਕਾਲੀ ਦਲ ਦੇ ਜ਼ਿਲਾ੍ਹ ਪ੍ਰਧਾਨ ਸ਼ੇਰ ਸਿੰਘ ਮੰਡ ਅਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਜੈਤੋ ਦੀ ਸਮੁੱਚੀ ਲੀਡਰਸ਼ਿਪ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ ਜਿਵੇਂ ਡਾ. ਸਤਨਾਮ ਸਿੰਘ ਨਿਆਮੀਵਾਲਾ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਕੁਲਬੀਰ ਸਿੰਘ ਬੱਬਲ ਬੁਰਜ ਹਰੀਕਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਅਮਰਜੀਤ ਸਿੰਘ ਸਾਬਕਾ ਸਰਪੰਚ ਅਤੇ ਜਸਵਿੰਦਰ ਸਿੰਘ ਝੱਖੜਵਾਲਾ ਨੂੰ ਜ਼ਿਲ੍ਹਾ ਜੂਨੀਅਰ ਮੀਤ ਪ੍ਰਧਾਨ, ਸਾਬਕਾ ਸਰਪੰਚ ਕੁਲਦੀਪ ਸਿੰਘ ਬਹਿਬਲ ਕਲਾਂ, ਸੁਖਜਿੰਦਰ ਸਿੰਘ ਜ਼ੈਲਦਾਰ ਨਿਆਮੀਵਾਲਾ, ਬੇਅੰਤ ਸਿੰਘ ਬਹਿਬਲ, ਡਾ.

ਅਜੀਤ ਡੈਸਕ 29-08-2026
ਬਰਗਾੜੀ, 28 ਅਗਸਤ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਤੇ ਅਕਾਲੀ ਦਲ ਦੇ ਜ਼ਿਲਾ੍ਹ ਪ੍ਰਧਾਨ ਸ਼ੇਰ ਸਿੰਘ ਮੰਡ ਅਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਜੈਤੋ ਦੀ ਸਮੁੱਚੀ ਲੀਡਰਸ਼ਿਪ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ ਜਿਵੇਂ ਡਾ. ਸਤਨਾਮ ਸਿੰਘ ਨਿਆਮੀਵਾਲਾ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਕੁਲਬੀਰ ਸਿੰਘ ਬੱਬਲ ਬੁਰਜ ਹਰੀਕਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਅਮਰਜੀਤ ਸਿੰਘ ਸਾਬਕਾ ਸਰਪੰਚ ਅਤੇ ਜਸਵਿੰਦਰ ਸਿੰਘ ਝੱਖੜਵਾਲਾ ਨੂੰ ਜ਼ਿਲ੍ਹਾ ਜੂਨੀਅਰ ਮੀਤ ਪ੍ਰਧਾਨ, ਸਾਬਕਾ ਸਰਪੰਚ ਕੁਲਦੀਪ ਸਿੰਘ ਬਹਿਬਲ ਕਲਾਂ, ਸੁਖਜਿੰਦਰ ਸਿੰਘ ਜ਼ੈਲਦਾਰ ਨਿਆਮੀਵਾਲਾ, ਬੇਅੰਤ ਸਿੰਘ ਬਹਿਬਲ, ਡਾ. ਵੀਰਪਾਲ ਸਿੰਘ, ਲਾਭ ਸਿੰਘ, ਗੁਰਦਿੱਤ ਸਿੰਘ, ਜਗਸੀਰ ਸਿੰਘ, ਅਜੈਬ ਸਿੰਘ, ਸਾਬਕਾ ਸਰਪੰਚ ਜਗਦੇਵ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ, ਅੰਗਰੇਜ਼ ਸਿੰਘ ਝੱਖੜਵਾਲਾ, ਸਾਬਕਾ ਸਰਪੰਚ ਗੁਰਬਚਨ ਸਿੰਘ, ਹਜ਼ੂਰਾ ਸਿੰਘ ਜਟਾਣਾ, ਸਾਬਕਾ ਸਰਪੰਚ ਭਗਵਾਨ ਸਿੰਘ ਰਣ ਸਿੰਘ ਵਾਲਾ, ਪਿਆਰਾ ਸਿੰਘ, ਪੰਚ ਮੱਖਣ ਸਿੰਘ ਨੂੰ ਜ਼ਿਲ੍ਹਾ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇੰਨ੍ਹਾਂ ਨਿਯੁਕਤੀਆਂ ’ਤੇ ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਪੀ.ਏ.ਸੀ. ਮੈਂਬਰ ਮੈਂਗਲ ਸਿੰਘ ਢਿਲਵਾਂ, ਗਿਆਨੀ ਮਹਿੰਦਰ ਸਿੰਘ ਗੋਂਦਾਰਾ, ਰਿੰਕੂ ਸਿੰਘ, ਜਤਿੰਦਰ ਸਿੰਘ ਵਿੱਕੀ ਜਟਾਣਾ, ਨਵਜੀਤ ਸਿੰਘ ਔਲਖ, ਗੁਰਜੀਤ ਕੌਰ ਬਰਗਾੜੀ, ਸਰਪੰਚ ਪ੍ਰਤਾਪ ਸਿੰਘ ਬਰਗਾੜੀ, ਸਾਬਕਾ ਸਰਪੰਚ ਜਗਸੀਰ ਸਿੰਘ ਸੀਰ ਕੈਨੇਡਾ, ਪੰਚ ਮੱਖਣ ਸਿੰਘ, ਪੰਚ ਗੁਰਦਿੱਤ ਸਿੰਘ ਢਿੱਲੋਂ, ਜਗਸੀਰ ਸਿੰਘ ਜੱਗਾ ਗੋਂਦਾਰਾ, ਅਮਰਜੀਤ ਗੋਂਦਾਰਾ, ਪਾਲਾ ਨੰਬਰਦਾਰ, ਪ੍ਰਗਟ ਸਿੰਘ, ਰੇਸ਼ਮ ਸਿੰਘ, ਡਾ. ਵੀਰ ਸਿੰਘ, ਕੁਲਦੀਪ ਸਿੰਘ ਗੋਂਦਾਰਾ, ਜਗਵਿੰਦਰ ਸਿੰਘ ਢਿੱਲੋਂ, ਨਾਇਬ ਸਿੰਘ ਢਿੱਲੋਂ, ਟੋਚੀ ਨੰਬਰਦਾਰ, ਸੇਵਕ ਸਿੰਘ ਢਿੱਲੋਂ, ਦਲਜੀਤ ਢਿੱਲੋਂ, ਜਲੌਰ ਸਿੰਘ ਬਰਾੜ, ਕਾਕਾ ਬਰਾੜ, ਮਾ. ਅਜੈਬ ਸਿੰਘ, ਸੁਖਚੈਨ ਸਿੰਘ ਢਿੱਲੋਂ, ਹਰਭਜਨ ਢਿੱਲੋਂ, ਸੀਨੀਅਰ ਆਗੂ ਰਵਿੰਦਰ ਸ਼ਰਮਾ ਬਰਗਾੜੀ, ਸਾਬਕਾ ਸਰਪੰਚ ਜਗਸੀਰ ਸਿੰਘ ਬਰਗਾੜੀ, ਕਾਲਾ ਨੰਬਰਦਾਰ, ਐਡਵੋਕੇਟ ਅਨਮੋਲਪ੍ਰੀਤ ਸਿੰਘ, ਆਲਮਦੀਪ ਸਿੰਘ, ਪ੍ਰਧਾਨ ਸੁਖਮੰਦਰ ਸਿੰਘ, ਮਹਿੰਦਰ ਸਿੰਘ ਜ਼ੈਲਦਾਰ, ਕਾਮਰੇਡ ਬਲਵਿੰਦਰ ਸਿੰਘ, ਸੁਖਮੰਦਰ ਸਿੰਘ ਸੁੱਖਾ, ਗੁਰਪ੍ਰੀਤ ਸਿੰਘ ਸੋਢੀ ਢਿਲਵਾਂ, ਪ੍ਰਧਾਨ ਅਨੋਖ ਸਿੰਘ, ਕੁਲਵੰਤ ਸਿੰਘ ਬੁੱਟਰ, ਡਾ. ਕਰਮ ਸਿੰਘ, ਮੱਖਣ ਧਾਲੀਵਾਲ, ਸਰਪੰਚ ਪ੍ਰੀਤਮ ਸਿੰਘ, ਸਰਪੰਚ ਜਰਨੈਲ ਸਿੰਘ , ਆਤਮਾ ਸਿੰਘ ਢਿੱਲੋਂ, ਡਾ. ਹਰਵਿੰਦਰ ਧਾਲੀਵਾਲ, ਗੁਰਪਿਆਰ ਸਿੰਘ, ਪਰਮਜੀਤ ਸਿੰਘ ਕੈਨੇਡਾ, ਬਿੱਕਰ ਸਿੰਘ, ਤੇਜਾ ਸਿੰਘ, ਲਖਵੀਰ ਸਿੰਘ ਢਿਲਵਾਂ, ਓਮ ਪ੍ਰਕਾਸ ਸ਼ਰਮਾ ਬੁਰਜ, ਗੋਬਿੰਦ ਚਹਿਲ, ਮਹਿਕਮ ਸਿੰਘ, ਹਰਬੰਸ ਸਿੰਘ, ਪ੍ਰਗਟ ਸਿੰਘ ਔਲਖ, ਬੋਹੜ ਸਿੰਘ ਔਲਖ, ਵੀਰਦਵਿੰਦਰ ਬਰਾੜ, ਸਰਪੰਚ ਬੋਹੜ ਸਿੰਘ, ਸਰਪੰਚ ਅਮਰਜੀਤ ਸਿੰਘ, ਗੁਰਸਾਹਿਬ ਸਿੰਘ ਵਾਂਦਰ, ਡਾ. ਮੱਖਣ ਸਿੰਘ, ਰਾਜਾ ਸਿੰਘ, ਗੁਰਮੇਲ ਸਿੰਘ ਸੇਖੋਂ, ਬਾਬੂ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ ਗੁਰੂਸਰ, ਪ੍ਰਧਾਨ ਪਰਮਜੀਤ ਸਿੰਘ ਸੰਧੂ, ਨੰਬਰਦਾਰ ਗੁਰਭਜਨ ਸਿੰਘ, ਸੈਕਟਰੀ ਜਗਦੇਵ ਸਿੰਘ, ਸਰਪੰਚ ਹਰਜਿੰਦਰ ਸਿੰਘ ਝੱਖੜਵਾਲਾ, ਸੀਨੀਅਰ ਆਗੂ ਜਸਵਿੰਦਰ ਸਿੰਘ, ਦਰਸਨ ਸਿੰਘ, ਡਾ. ਗੁਰਨਾਮ ਸਿੰਘ, ਪ੍ਰਧਾਨ ਬੂਟਾ ਸਿੰਘ ਸਰਾਵਾਂ, ਬਲਜਿੰਦਰ ਸਿੰਘ ਸਰਾਵਾਂ, ਜਸਵਿੰਦਰ ਸਿੰਘ ਲੋਗੋ, ਗੁਰਮੇਲ ਸਿੰਘ, ਸਿਕੰਦਰ ਸਿੰਘ ਸਰਾਵਾਂ ਆਦਿ ਨੇ ਇੰਨ੍ਹਾਂ ਨਿਯੁਕਤੀਆਂ ’ਤੇ ਖੁਸ਼ੀ ਪ੍ਰਗਟ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ, ਯਾਦਵਿੰਦਰ ਸਿੰਘ ਯਾਦੀ ਜੈਤੋ, ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖ਼ਿਲਾਫ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਅਰਥੀ ਫੂਕ ਮੁਜ਼ਾਹਰਾ ਅਗਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਬਾਬਾ ਉਜਾਗਰ ਸਿੰਘ ਦੀ ਸਾਲਾਨਾ ਬਰਸੀ ਸਮਾਗਮ ’ਚ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।