30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਯੂਥ ਅਕਾਲੀ ਦਲ ਦੀ ਮੀਟਿੰਗ ਨੂੰ ਸਫ਼ਲ ਬਣਾਉਣ ’ਤੇ ਵਰਕਰਾਂ ਦਾ ਕੀਤਾ ਧੰਨਵਾਦ

ਲੰਬੀ, 29 ਅਕਤੂਬਰ (ਮੇਵਾ ਸਿੰਘ)-ਕਿੱਲਿਆਂਵਾਲੀ ਵਿਖੇ ਯੂਥ ਅਕਾਲੀ ਦਲ ਦੀ ਮੀਟਿੰਗ ਹਲਕਾ ਲੰਬੀ ਦੇ ਇੰਚਾਰਜ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਮੀਤ ਸਿੰਘ ਚਹਿਲ ਦੀ ਅਗਵਾਈ ਵਿਚ ਹੋਈ, ਜਿਸ ਨੂੰ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਸੰਬੋਧਨ ਕੀਤਾ ਗਿਆ ਸੀ। ਇਸ ਮੀਟਿੰਗ ਨੂੰ ਸਫ਼ਲ ਬਣਾਉਣ ਲਈ ਯੂਥ ਅਕਾਲੀ ਦਲ ਦੇ ਹਲਕਾ ਲੰਬੀ ਦੇ ਇੰਚਾਰਜ ਜਗਮੀਤ ਸਿੰਘ ਚਹਿਲ ਨੇ ਸਮੂਹ ਯੂਥ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ।

ਇੰਚਾਰਜ ਜਗਮੀਤ ਸਿੰਘ ਚਹਿਲ। 30-10-2026
ਲੰਬੀ, 29 ਅਕਤੂਬਰ (ਮੇਵਾ ਸਿੰਘ)-ਕਿੱਲਿਆਂਵਾਲੀ ਵਿਖੇ ਯੂਥ ਅਕਾਲੀ ਦਲ ਦੀ ਮੀਟਿੰਗ ਹਲਕਾ ਲੰਬੀ ਦੇ ਇੰਚਾਰਜ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਮੀਤ ਸਿੰਘ ਚਹਿਲ ਦੀ ਅਗਵਾਈ ਵਿਚ ਹੋਈ, ਜਿਸ ਨੂੰ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਸੰਬੋਧਨ ਕੀਤਾ ਗਿਆ ਸੀ। ਇਸ ਮੀਟਿੰਗ ਨੂੰ ਸਫ਼ਲ ਬਣਾਉਣ ਲਈ ਯੂਥ ਅਕਾਲੀ ਦਲ ਦੇ ਹਲਕਾ ਲੰਬੀ ਦੇ ਇੰਚਾਰਜ ਜਗਮੀਤ ਸਿੰਘ ਚਹਿਲ ਨੇ ਸਮੂਹ ਯੂਥ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਯੂਥ ਵਰਕਰਾਂ ਦਾ ਉਤਸ਼ਾਹ ਦੇਖ ਕੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਬਹੁਤ ਹੀ ਖ਼ੁਸ਼ ਸਨ। ਇਸ ਮੌਕੇ ਅਕਾਸ਼ਦੀਪ ਸਿੰਘ ਮਿੱਡੂਖੇੜਾ, ਰਣਜੋਧ ਸਿੰਘ ਲੰਬੀ, ਜਗਮੀਤ ਸਿੰਘ ਨੀਟੂ ਤੱਪਾਖੇੜਾ, ਗੁਰਪ੍ਰੀਤ ਸਿੰਘ ਬਾਦਲ, ਅਰਸ਼ ਮਹਿਣਾ, ਅਰਸ਼ ਲੰਬੀ, ਕੌਰ ਸਿੰਘ ਸਰਪੰਚ ਲੰਬੀ, ਐਟਲਾ ਲੰਬੀ, ਨਰੇਸ਼ ਖੇਮਾਖੇੜਾ ਅਤੇ ਖੁਸ਼ਵੀਰ ਸਿੰਘ ਮੌਜੂਦ ਸਨ।
ਪਿਛਲੀ ਖ਼ਬਰ ਟਿੱਬੀ ਸਾਹਿਬ ਕੰਪਲੈਕਸ ਦੇ ਗੁਰਦੁਆਰੇ ਸੰਗਤਾਂ ਦੀ ਪਹੁੰਚ ਤੋਂ ਦੂਰ ਹੋਏ ਅੱਠ ਮਹੀਨਿਆਂ ਤੋਂ ਸੀਵਰੇਜ ਦਾ ਕੰਮ ਲਮਕਿਆ, ਸੜਕ... ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਬੋਲੀ ਰਾਹੀਂ 34 ਵਾਹਨ ਨਿਲਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।