15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦਸਮੇਸ਼ ਪਬਲਿਕ ਸਕੂਲ ਲੰਬੀ ਵਿਖੇ ਬਾਲ ਦਿਵਸ ਮਨਾਇਆ

ਲੰਬੀ, 14 ਨਵੰਬਰ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ।

ਅਜੀਤ ਡੈਸਕ 15-11-2026
ਲੰਬੀ, 14 ਨਵੰਬਰ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਬੱਚਿਆਂ ਨੇ ਰੱਸਾਕਸ਼ੀ, ਗੁਬਾਰਿਆਂ ਦੀਆਂ ਖੇਡਾਂ ਅਤੇ ਬੋਤਲ ਵਾਲੀਆਂ ਖੇਡਾਂ ਵਿਚ ਭਾਗ ਲਿਆ। ਪ੍ਰਿੰਸੀਪਲ ਪਵਨਪ੍ਰੀਤ ਕੌਰ ਢਿੱਲੋਂ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਬੱਚਿਆਂ ਨੂੰ ਮਿਹਨਤ ਕਰਨ, ਅਨੁਸ਼ਾਸਨ ਵਿਚ ਰਹਿਣ ਅਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਸੰਬੰਧੀ ਲੇਖ ਤੇ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।