ਹਨੀ ਫੱਤਣਵਾਲਾ ਬੁੱਧ ਸਿੰਘ ਧਾਲੀਵਾਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਇੱਥੋਂ ਨੇੜਲੇ ਪਿੰਡ ਹਰਾਜ ਵਾਸੀ ਬੁੱਧ ਸਿੰਘ ਧਾਲੀਵਾਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ’ਤੇ ਮ੍ਰਿਤਕ ਦੇ ਪੁੱਤਰ ਜਗਰੂਪ ਸਿੰਘ ਹਰਾਜ ਅਤੇ ਜਗਜੀਤ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਅਜੀਤ ਡੈਸਕ
16-11-2026