ਦੁੱਖ ਦਾ ਪ੍ਰਗਟਾਵਾ
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਪੱਤਰਕਾਰ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਸੁਖਦੀਪ ਸਿੰਘ ਗਿੱਲ ਦੇ ਸਹੁਰਾ ਸਾਹਿਬ ਹਰਨੇਕ ਸਿੰਘ ਮੇਟ ਪਿੰਡ ਰੱਤੀ ਰੋੜੀ ਵਾਸੀ ਫ਼ਰੀਦਕੋਟ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੀ ਮੌਤ ’ਤੇ ਵੱਖ-ਵੱਖ ਸਿਆਸੀ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਤੋਂ ਇਲਾਵਾ ਪੱਤਰਕਾਰ ਭਾਈਚਾਰੇ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।
ਅਜੀਤ ਡੈਸਕ
16-11-2026