27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮੋਗਾ ਰੈਲੀ ਲਈ ਕੋਟਕਪੂਰਾ ਤੋਂ ‘ਆਪ’ ਆਗੂਆਂ ਵਲੋਂ ਬੱਸਾਂ ਰਵਾਨਾ

ਕੋਟਕਪੂਰਾ, 26 ਨਵੰਬਰ (ਰਿੰਕੂ ਮਲਹੋਤਰਾ)-ਆਮ ਆਦਮੀ ਪਾਰਟੀ ਦੀ ‘ਖੁਸ਼ਹਾਲ ਪੰਜਾਬ ਰੈਲੀ’ ਜੋ ਮੋਗਾ ਵਿਖੇ ਪਿੰਡ ਮੜਹਾਣੀ ਵਿਖੇ ਹੋ ਰਹੀ ਹੈ, ਜਿਸ ਵਿਚ ਕੋਟਕਪੂਰਾ ਹਲਕੇ ਤੋਂ ਦਰਜਨਾਂ ਗੱਡੀਆਂ ਦਾ ਕਾਫਲਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿਚ ਰਵਾਨਾ ਹੋਇਆ। ਹਲਕੇ ਦੇ ਵੱਖ-ਵੱਖ ਵਾਰਡਾਂ ’ਚੋਂ ਗੱਡੀਆਂ ਰਵਾਨਾ ਕਰਦਿਆਂ ਆਪ ਆਗੂ ਪ੍ਰਿੰਸ ਬਹਿਲ, ਰਾਜਾ ਠੇਕੇਦਾਰ, ਸਵਰਨ ਸਿੰਘ ਵਿਰਦੀ, ਪੱਪੂ ਨੰਬਰਦਾਰ, ਬੱਬੂ ਪ੍ਰਧਾਨ, ਲੈਕਚਰਾਰ ਰਿਟਾਇਰਡ ਜਲੌਰ ਸਿੰਘ, ਮੇਘ ਸ਼ਰਮਾ ਨੇ ਦੱਸਿਆ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਣ ਵਾਲੀ ਰੈਲੀ ਵਿਸ਼ਾਲ ਹੋਵੇਗੀ।

ਅਜੀਤ ਡੈਸਕ 27-11-2026
ਕੋਟਕਪੂਰਾ, 26 ਨਵੰਬਰ (ਰਿੰਕੂ ਮਲਹੋਤਰਾ)-ਆਮ ਆਦਮੀ ਪਾਰਟੀ ਦੀ ‘ਖੁਸ਼ਹਾਲ ਪੰਜਾਬ ਰੈਲੀ’ ਜੋ ਮੋਗਾ ਵਿਖੇ ਪਿੰਡ ਮੜਹਾਣੀ ਵਿਖੇ ਹੋ ਰਹੀ ਹੈ, ਜਿਸ ਵਿਚ ਕੋਟਕਪੂਰਾ ਹਲਕੇ ਤੋਂ ਦਰਜਨਾਂ ਗੱਡੀਆਂ ਦਾ ਕਾਫਲਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿਚ ਰਵਾਨਾ ਹੋਇਆ। ਹਲਕੇ ਦੇ ਵੱਖ-ਵੱਖ ਵਾਰਡਾਂ ’ਚੋਂ ਗੱਡੀਆਂ ਰਵਾਨਾ ਕਰਦਿਆਂ ਆਪ ਆਗੂ ਪ੍ਰਿੰਸ ਬਹਿਲ, ਰਾਜਾ ਠੇਕੇਦਾਰ, ਸਵਰਨ ਸਿੰਘ ਵਿਰਦੀ, ਪੱਪੂ ਨੰਬਰਦਾਰ, ਬੱਬੂ ਪ੍ਰਧਾਨ, ਲੈਕਚਰਾਰ ਰਿਟਾਇਰਡ ਜਲੌਰ ਸਿੰਘ, ਮੇਘ ਸ਼ਰਮਾ ਨੇ ਦੱਸਿਆ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਣ ਵਾਲੀ ਰੈਲੀ ਵਿਸ਼ਾਲ ਹੋਵੇਗੀ। ਉਨ੍ਹਾਂ ਦੱਸਿਆ ਕੋਟਕਪੂਰਾ ਦਾ ਵਿਕਾਸ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਹੀ ਹੋਇਆ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਇਸ ਵਾਰ ਫਿਰ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣਨਗੇ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਵਰਕਰਾਂ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀ ਨਿਵਾਸੁਲੂ ਬੀੜ ਸਿੱਖਾਂ ਵਾਲਾ ਗਊਸ਼ਾਲਾ ਵਿਖੇ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।