21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

100 ਲੀਟਰ ਲਾਹਣ ਸਮੇਤ ਕਾਬੂ

ਅਜੀਤ ਡੈਸਕ 14-02-2026
ਮਾਨਸਾ, 13 ਫਰਵਰੀ (ਵਿ.ਪ੍ਰਤੀ.)- ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਨਵਦੀਪ ਸਿੰਘ ਵਾਸੀ ਭਾਦੜਾ ਨੂੰ ਫੜ ਕੇ ਉਸ ਕੋਲੋਂ 100 ਲੀਟਰ ਲਾਹਣ ਬਰਾਮਦ ਕੀਤੀ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ |
ਚਿੱਟੇ ਸਮੇਤ ਇੱਕ ਕਾਬੂ
ਮਾਨਸਾ, 13 ਫਰਵਰੀ (ਵਿ.ਪ੍ਰਤੀ.)- ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਦੀਦਾਰ ਸਿੰਘ ਵਾਸੀ ਲੱਖੀਵਾਲਾ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 7.50 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਮਨਿਸਟਰੀਅਲ ਸਟਾਫ਼ ਮੁਲਾਜ਼ਮਾਂ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਆਜੀਵਿਕਾ ਸਰਸ ਮੇਲੇ ਦੀਆਂ ਤਿਆਰੀਆਂ ਸੰਬੰਧੀ ਸਮੀਖਿਆ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।