21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ

ਅਜੀਤ ਡੈਸਕ 14-02-2026

ਮਾਨਸਾ, 13 ਫਰਵਰੀ (ਸੱਭਿ.ਪ੍ਰਤੀ.)- ਸੀ-ਪਾਈਟ ਕੈਂਪ ਬੋੜਾਵਾਲ ਵਲੋਂ ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹੇ ਦੇ ਨÏਜਵਾਨਾਂ ਨੂੰ ਏ. ਆਰ. ਓ. ਪਟਿਆਲਾ ਦੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਦੀ ਤਿਆਰੀ ਲਈ ਮੁਫ਼ਤ ਸਿਖਲਾਈ ਕੈਂਪ ਸ਼ੁਰੂ ਹੋ ਚੁੱਕਾ ਹੈ | ਸਿਖਲਾਈ ਅਧਿਕਾਰੀ ਸੂਬੇਦਾਰ ਮੇਜਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸਿਖਲਾਈ ਲੈਣ ਵਾਲੇ ਚਾਹਵਾਨ 16 ਫਰਵਰੀ ਤੋਂ ਸਵੇਰੇ 9:00 ਵਜੇ ਅਪਲਾਈ ਕੀਤੇ ਫਾਰਮ ਦੀ ਕਾਪੀ ਤੇ ਹੋਰ ਜ਼ਰੂਰੀ ਦਸਤਾਵੇਜ਼ ਲੈ ਕੇ ਬੋੜਾਵਾਲ ਵਿਖੇ ਰਜਿਸਟੇ੍ਰਸ਼ਨ ਕਰਵਾ ਸਕਦੇ ਹਨ¢ ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਸਾਹਿਤਕ ਗੀਤ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਮਾਜ ਅਤੇ ਧਰਮ ਦੀ ਸੇਵਾ ਲਈ ਲਾਲਚ ਮੁਕਤ ਜੀਵਨ ਜਿਊਣਾ ਚਾਹੀਦਾ ਹੈ-ਸ਼ਾਸਤਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।