21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 14-02-2026
ਮਾਨਸਾ, 13 ਫਰਵਰੀ (ਸੱਭਿ.ਪ੍ਰਤੀ)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦਾ ਐਮ.ਏ. ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜੇ ਐਲਾਨੇ ਗਏ | ਡਾ. ਭੁਪਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਤੀਜਿਆਂ 'ਚੋਂ ਵਿਦਿਆਰਥਣ ਰਮਨਜੋਤ ਕੌਰ ਨੇ ਪਹਿਲਾ, ਰਾਜਪ੍ਰੀਤ ਕੌਰ ਤੇ ਰਮਨਦੀਪ ਕੌਰ ਨੇ ਸਾਂਝੇ ਰੂਪ 'ਚ ਦੂਜਾ ਅਤੇ ਸੀਮਾ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ, ਕਲਾਸ ਇੰਚਾਰਜ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਨਵੇਂ ਕੀਰਤੀਮਾਨ ਸਥਾਪਿਤ ਕਰ ਕੇ ਖੁਸ਼ੀਆਂ ਅਤੇ ਮਾਣ ਪ੍ਰਾਪਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਕਿੱਲ ਮੁਕਾਬਲੇ 'ਚ ਵਿਦਿਆਰਥੀਆਂ ਨੇ ਸ਼ਾਨਦਾਰ ਮਾਡਲ ਪੇਸ਼ ਕੀਤੇ <br/> ਅਗਲੀ ਖ਼ਬਰ ਸਰਕਾਰੀ ਸਕੂਲਾਂ 'ਚ ਦਾਖਲਾ ਵਧਾਉਣ ਸੰਬੰਧੀ ਰੈਲੀ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।