29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਹੈਰੋਇਨ ਸਮੇਤ ਔਰਤ ਕਾਬੂ

ਅਜੀਤ ਡੈਸਕ 18-02-2026
ਮੋਗਾ, 17 ਫਰਵਰੀ (ਗੁਰਤੇਜ ਸਿੰਘ ਬੱਬੀ)-ਥਾਣਾ ਸਿਟੀ ਸਾਊਥ ਮੋਗਾ ਪੁਲਿਸ ਨੇ ਗਸ਼ਤ ਦੌਰਾਨ ਇਕ ਔਰਤ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਸਾਊਥ ਮੋਗਾ ਦੇ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਾਂਧੀ ਰੋਡ ਮੋਗਾ ਨੇੜੇ ਰੇਲਵੇ ਫਾਟਕ ਕੋਲ ਗਸ਼ਤ ਦੌਰਾਨ ਜਸਵੀਰ ਕੌਰ ਉਰਫ਼ ਜੱਸੀ ਪਤਨੀ ਜਗਰੂਪ ਸਿੰਘ ਵਾਸੀ ਲਾਲ ਸਿੰਘ ਰੋਡ ਮੋਗਾ ਨੂੰ ਗਿ੍ਫ਼ਤਾਰ ਕਰਕੇ 10 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਸਾਊਥ ਮੋਗਾ 'ਚ ਬਣਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸੀਵਰੇਜ ਦਾ ਪਾਣੀ ਖੜ੍ਹਾ ਹੋਣ ਕਰਕੇ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਨਹਿਰੂ ਕਾਲਜ ਮਾਨਸਾ ਦੇ ਗੇਟ ਅੱਗੇ ਬੱਸਾਂ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।