29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮਾਨਸਾ ਵਿਖੇ ਪਲੇਸਮੈਂਟ ਕੈਂਪ ਅੱਜ

ਅਜੀਤ ਡੈਸਕ 18-02-2026
ਮਾਨਸਾ, 17 ਫਰਵਰੀ (ਸ. ਰਿ.)- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ 'ਪੇਅ ਟੀਐਮ' ਵਲੋਂ ਕਸਟਮਰ ਸੇਲਜ਼ ਐਗਜ਼ੀਕਿਊਟਿਵ ਦੀ ਭਰਤੀ ਲਈ 18 ਫਰਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ ਹੱਦ 18 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਉਮੀਦਵਾਰ ਕੋਲ ਆਪਣਾ ਦੋ ਪਹੀਆ ਵਾਹਨ ਅਤੇ ਡਰਾਈਵਿੰਗ ਲਾਇਸੰਸ ਹੋਣਾ ਜ਼ਰੂਰੀ ਹੈ | ਚਾਹਵਾਨ ਜ਼ਰੂਰੀ ਦਸਤਾਵੇਜ਼ ਲੈ ਕੇ ਸਵੇਰੇ 10 ਵਜੇ ਪਹੁੰਚ ਸਕਦੇ ਹਨ |
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਕਿ੍ਕਟ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੀਵਰੇਜ ਦਾ ਪਾਣੀ ਖੜ੍ਹਾ ਹੋਣ ਕਰਕੇ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।