03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮਨਜੋਤ ਕੌਰ ਨੇ ਜੇ.ਈ.ਈ. ਮੇਨ 'ਚ 96.56 ਫ਼ੀਸਦੀ ਅੰਕ ਹਾਸਿਲ ਕੀਤੇ <br/>

ਅਜੀਤ ਡੈਸਕ 20-02-2026
ਬੋਹਾ, 19 ਫਰਵਰੀ (ਰਮੇਸ਼ ਤਾਂਗੜੀ)-ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੀ ਵਿਦਿਆਰਥਣ ਮਨਜੋਤ ਕੌਰ ਨੇ ਜੇ. ਈ. ਈ. ਮੇਨ ਦੀ ਪ੍ਰੀਖਿਆ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ 96.56 ਫ਼ੀਸਦੀ ਅੰਕ ਹਾਸਲ ਕੀਤੇ ਹਨ | ਪਿ੍ੰਸੀਪਲ ਹਰਪ੍ਰੀਤ ਕੌਰ ਨੇ ਵਧਾਈ ਦਿੰਦਿਆਂ ਕਿਹਾ ਕਿ ਇਸ ਉਪਲਬਧੀ ਪਿੱਛੇ ਵਿਦਿਆਰਥਣ ਦੀ ਮਿਹਨਤ, ਦਿ੍ੜ ਨਿਸ਼ਚਾ ਅਤੇ ਲਗਨ ਕਾਰਨ ਹੈ | ਉਸ ਨੇ ਨਿਰੰਤਰ ਅਭਿਆਸ ਅਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਇਹ ਮੁਕਾਮ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਅਕਾਲ ਅਕੈਡਮੀਆਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਨੈਤਿਕ ਮੁੱਲਾਂ ਨਾਲ ਜੋੜ ਕੇ ਉਨ੍ਹਾਂ ਦੇ ਸਰਵਾਂਗੀਣ ਵਿਕਾਸ ਲਈ ਵਚਨਬੱਧ ਹੈ |

ਪਿਛਲੀ ਖ਼ਬਰ ਸ਼ਿਵ ਤਿ੍ਵੈਣੀ ਮੰਦਰ ਵਿਖੇ ਸ੍ਰੀਮਦ ਭਾਗਵਤ ਸਪਤਾਹ ਸ਼ੁਰੂ ਅਗਲੀ ਖ਼ਬਰ ਆੜ੍ਹਤੀਆਂ ਦੀ ਆੜ੍ਹਤ ਜਲਦੀ ਹੀ ਢਾਈ ਫ਼ੀਸਦੀ ਹੋ ਜਾਵੇਗੀ-ਦਾਨੇਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।