03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਜ਼ਿਲ੍ਹਾ ਰੁਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

ਅਜੀਤ ਡੈਸਕ 20-02-2026
ਮਾਨਸਾ, 19 ਫਰਵਰੀ (ਸ.ਰਿ.)- ਸਥਾਨਕ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 'ਸੈਟਿਨ ਕਰੈਡਿਟ ਕੇਅਰ ਨੈੱਟਵਰਕ ਲਿਮਟਿਡ' ਵਲੋਂ ਕੁਆਲਿਟੀ ਅਤੇ ਪ੍ਰੋਜੈਕਟ ਅਫ਼ਸਰ ਦੀ ਭਰਤੀ ਲਈ 20 ਫਰਵਰੀ ਨੂੰ ਕੈਂਪ ਲਗਾਇਆ ਜਾ ਰਿਹਾ ਹੈ | ਸਿਖਲਾਈ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ 'ਚ ਘੱਟ ਤੋਂ ਘੱਟ ਬਾਰ੍ਹਵੀਂ ਪਾਸ 18 ਤੋਂ 32 ਸਾਲ ਤੱਕ ਦੇ ਲੜਕੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫ਼ੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ ਲੈ ਕੇ ਦਫ਼ਤਰ ਵਿਖੇ ਸਵੇਰੇ 10 ਵਜੇ ਪਹੁੰਚ ਸਕਦੇ ਹਨ | ਉਨ੍ਹਾਂ ਦੱਸਿਆ ਕਿ ਤਨਖ਼ਾਹ 15 ਤੋਂ 26 ਹਜ਼ਾਰ ਰੁਪਏ ਦੇ ਕਰੀਬ ਹੋਵੇਗੀ |
ਪਿਛਲੀ ਖ਼ਬਰ ਖ਼ਾਲਸਾ ਵਹੀਰ ਅਧਿਆਤਮਿਕਤਾ ਤੇ ਸਮਾਜਿਕ ਜਾਗਰੂਕਤਾ ਦਾ ਬਣੇਗੀ ਮਾਧਿਅਮ-ਕੋਟਧਰਮੂ ਅਗਲੀ ਖ਼ਬਰ ਕੁਦਰਤੀ ਸੋਮੇ ਮਿੱਟੀ ਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਵਧੇਰੇ ਉਪਰਾਲੇ ਜੁਟਾਉਣ 'ਤੇ ਜ਼ੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।