02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪ੍ਰੀਖਿਆ ਕੇਂਦਰਾਂ ਨੇੜੇ 100 ਮੀਟਰ ਦੇ ਘੇਰੇ 'ਚ ਪਾਬੰਦੀ ਦੇ ਹੁਕਮ

ਅਜੀਤ ਡੈਸਕ 20-02-2026
ਮਾਨਸਾ, 19 ਫਰਵਰੀ (ਸ.ਰਿ.)-ਜ਼ਿਲ੍ਹਾ ਮੈਜਿਸਟਰੇਟ ਮਾਨਸਾ ਨਵਜੋਤ ਕੌਰ ਨੇ ਕੇਂਦਰੀ ਬੋਰਡ ਸੈਕੰਡਰੀ ਸਿੱਖਿਆ ਨਵੀਂ ਦਿੱਲੀ ਵਲੋਂ 17 ਫਰਵਰੀ ਤੋਂ 11 ਅਪ੍ਰੈਲ ਤੱਕ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਨੇੜੇ 100 ਮੀਟਰ ਦੇ ਘੇਰੇ 'ਚ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ | ਇਹ ਹੁਕਮ 11 ਅਪ੍ਰੈਲ ਤੱਕ ਲਾਗੂ ਰਹੇਗਾ |
ਪਿਛਲੀ ਖ਼ਬਰ ਸ੍ਰੀ ਅਰੋੜਵੰਸ਼ ਸਭਾ ਨੇ ਨਵੇਂ ਭਵਨ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਕਿਸਾਨੀ ਮਸਲਿਆਂ 'ਤੇ ਭਾਜਪਾ ਵਾਲਾ ਰਾਹ ਅਪਣਾਇਆ-ਵਿੱਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।