06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 21-02-2026
ਬਠਿੰਡਾ, 20 ਫਰਵਰੀ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਦਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਰਿੰਗ ਰੋਡ ਬਠਿੰਡਾ ਤੋਂ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਪੜਤਾਲ ਅਨੁਸਾਰ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਵਿਕਾਸ ਕੁਮਾਰ ਵਾਸੀ ਧੋਬੀਆਣਾ ਬਸਤੀ ਬਠਿੰਡਾ ਵਲੋਂ ਹੋਈ ਹੈ, ਜਿਸ 'ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਨੈਸ਼ਨਲ ਲੋਕ ਅਦਾਲਤ 14 ਮਾਰਚ ਨੂੰ ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਈ-ਯੂਵਾ ਕੇਂਦਰ ਵਲੋਂ 'ਰੋਬੋਟਿਕਸ ਅਤੇ ਸਟੇਮ' ਵਿਸ਼ੇ 'ਤੇ ਹੈਂਡਜ਼-ਆਨ ਵਰਕਸ਼ਾਪ ਦਾ ਆਯੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।