21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਝਾੜੀਆਂ 'ਚੋਂ ਨੌਜਵਾਨ ਦੀ ਲਾਸ਼ ਮਿਲੀ

ਅਜੀਤ ਡੈਸਕ 01-03-2026
ਬਠਿੰਡਾ, 28 ਫਰਵਰੀ (ਅਵਤਾਰ ਸਿੰਘ ਕੈਂਥ)-ਸਥਾਨਕ ਹਾਜੀਰਤਨ ਰੋਡ 'ਤੇ ਸਥਿਤ ਬਲਰਾਜ ਨਗਰ ਦੇ ਰੇਲਵੇ ਕਰਾਸਿੰਗ ਨਜ਼ਦੀਕ ਝਾੜੀਆਂ ਵਿਚ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਮੈਂਬਰ ਸੰਦੀਪ ਸਿੰਘ ਗਿੱਲ, ਹਰਬੰਸ ਸਿੰਘ, ਹਨੀ, ਰਾਜੇਂਦਰ ਕੁਮਾਰ ਅਤੇ ਵਿੱਕੀ ਕੁਮਾਰ ਐਬੂਲੈਂਸ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੇ¢ ਜਿੱਥੇ ਇਕ ਵਿਅਕਤੀ ਮੂੰਹ ਭਾਰ ਪਿਆ ਹੋਇਆ ਸੀ¢ ਸਹਾਰਾ ਟੀਮ ਨੇ ਜੀ ਆਰ ਪੀ ਨੂੰ ਸੂਚਿਤ ਕੀਤਾ ਤਾਂ ਉੱਥੇ ਪੱੁਜੀ ਜੀਆਰਪੀ ਟੀਮ ਨੇ ਸਹਾਰਾ ਟੀਮ ਦੀ ਮੱਦਦ ਨਾਲ ਮਿ੍ਤਕ ਦੀ ਲਾਸ਼ ਨੂੰ ਸਿੱਧਾ ਕੀਤਾ, ਲਾਸ਼ ਦੋ ਦਿਨ ਪੁਰਾਣੀ ਜਾਪਦੀ ਸੀ ਜੋ ਕਾਫ਼ੀ ਸੜ ਚੁੱਕੀ ਸੀ¢ ਮਿ੍ਤਕ ਦੀ ਲਾਸ਼ ਕੋਲ ਇਕ ਮੋਬਾਈਲ ਫੋਨ ਪਿਆ ਸੀ, ਜਿਸ ਨੂੰ ਜੀਆਰਪੀ ਨੇ ਕਬਜ਼ੇ ਵਿਚ ਲੈ ਕੇ ਮਿ੍ਤਕ ਦੀ ਪਹਿਚਾਣ ਗਗਨ (30) ਵਾਸੀ ਪਿੰਡ ਚੋਟੀਆਂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ¢ ਪੁਲਿਸ ਵਲੋਂ ਮਿ੍ਤਕ ਦੀ ਮੌਤ ਦੇ ਅਸਲੀ ਕਾਰਨਾਂ ਨੂੰ ਜਾਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਬਾਦਲ ਵਲੋਂ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਵਾਰ ਐਲਾਨੇ ਜਾਣ ਤੇ ਅਕਾਲੀ ਖੇਮੇ 'ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਦੀ ਰੈਲੀ ਸੰਬੰਧੀ ਭਾਜਪਾਈ ਹੋਏ ਪੱਬਾਂ ਭਾਰ, ਮੀਟਿੰਗਾਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।