21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਬਾਦਲ ਵਲੋਂ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਵਾਰ ਐਲਾਨੇ ਜਾਣ ਤੇ ਅਕਾਲੀ ਖੇਮੇ 'ਚ ਖੁਸ਼ੀ ਦੀ ਲਹਿਰ

ਅਜੀਤ ਡੈਸਕ 01-03-2026
ਭਗਤਾ ਭਾਈਕਾ, 28 ਫਰਵਰੀ (ਸੁਖਪਾਲ ਸਿੰਘ ਸੋਨੀ)- ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੀ ਪੰਜਾਬ ਬਚਾਉ ਰੈਲੀ ਦÏਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਰਾਮਪੁਰਾ ਫੂਲ ਤੋਂ ਉਮੀਦਵਾਰ ਐਲਾਨਣ ਨੂੰ ਲੈ ਕੇ ਹਲਕੇ ਦੇ ਅਕਾਲੀ ਖੇਮੇ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ¢ ਸ. ਮਲੂਕਾ ਨੂੰ ਉਮੀਦਵਾਰ ਐਲਾਨੇ ਜਾਣ ਦੇ ਫ਼ੈਸਲੇ ਦਾ ਭਰਵਾ ਸਵਾਗਤ ਕੀਤਾ ਜਾ ਰਿਹਾ ਹੈ¢ ਸਾਬਕਾ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ, ਰਾਕੇਸ਼ ਕੁਮਾਰ ਗੋਇਲ, ਮਨਜੀਤ ਸਿੰਘ ਧੁੰਨਾ ਪ੍ਰਧਾਨ ਬੀਸੀ ਵਿੰਗ, ਜਥੇਦਾਰ ਫੁੰਮਣ ਸਿੰਘ ਮੈਂਬਰ ਐਸਜੀਪੀਸੀ, ਪ੍ਰਮਾਤਮਾ ਸਿੰਘ ਹਮੀਰਗੜ੍ਹ, ਗੁਰਲਾਲ ਸਿੰਘ ਸਲਾਬਤਪੁਰਾ, ਸ਼ਵਿੰਦਰ ਸਿੰਘ ਸਲਾਬਤਪੁਰਾ, ਰਮਨ ਕੈਨੇਡਾ, ਚਮਕÏਰ ਢਿਪਾਲੀ, ਪਵਨਦੀਪ ਕੂਕੀ ਅਰੋੜਾ, ਕਰਮਜੀਤ ਸਿੰਘ ਕਾਂਗੜ, ਡਾ ਜਸਪਾਲ ਸਿੰਘ ਦਿਆਲਪੁਰਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਿੱਪੀ ਸਿਰੀਏਵਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਡਾ ਪ੍ਰਨੀਤ ਕÏਰ ਦਿਉਲ, ਜਗਮੋਹਣ ਲਾਲ ਭਗਤਾ, ਡਾ ਬਲਜੀਤ ਸਿੰਘ ਦਿਉਲ, ਗੁਰਤੇਜ ਸਿੰਘ ਚਾਨੀ ਸਟੇਟ ਅਵਾਰਡੀ, ਦਰਸ਼ਨ ਸਿੰਘ ਭਾਈਕੇ, ਸਤਵਿੰਦਰਪਾਲ ਸਿੱਧੂਪ੍ਰਧਾਨ, ਗੁਰਪਾਲ ਸਿੰਘ ਢਿੱਲਵਾ, ਸੁਖਜਿੰਦਰ ਖ਼ਾਨਦਾਨ, ਸੁਖਜਿੰਦਰ ਖਹਿਰਾ, ਜਸਪਾਲ ਵੜਿੰਗ, ਹਰਦੇਵ ਗੋਗੀ ਬਰਾੜ, ਅਮਨ ਬਰਾੜ ਬੁਰਜ ਲੱਧਾ, ਭੀਮ ਸੈਨ ਜਲਾਲ, ਦਵਿੰਦਰ ਸਿੰਘ ਮਠਾੜੂ, ਹਰਜੀਤ ਸਿੰਘ ਮਲੂਕਾ, ਨਿਰਮਲ ਸਿੰਘ ਮਲੂਕਾ, ਸੁਖਚੈਨ ਪਿੰਟੂ ਜਲਾਲ, ਜਗਦੀਸ਼ ਬੱਬੀ ਰਾਮੂੰਵਾਲਾ, ਹਰਜੀਤ ਸਿੰਘ ਦਰੋਗਾ ਦਿਆਲਪੁਰਾ ਮਿਰਜ਼ਾ, ਗੁਰਪਾਲ ਭੱਟੀ, ਜਗਦੀਸ ਸਿੰਘ ਪੱਪੂ, ਗੁਰਵਿੰਦਰ ਕÏਰ ਭਗਤਾ, ਕੁਲਦੀਪ ਕÏਰ ਬਰਾੜ, ਪਰਮਜੀਤ ਕÏਰ ਬਰਾੜ, ਗੁਰਬਚਨ ਕਲੇਰ, ਲਖਵੀਰ ਸਿੰਘ ਮÏੜ, ਗੁਲਾਬ ਚੰਦ ਸਿੰਗਲਾ, ਡਾ ਸੁਰਜੀਤ ਸਿੰਘ ਭੋਡੀਪੁਰਾ, ਰਘਵੀਰ ਖਾਨਾਪੱਤੀ, ਸ਼ੁੱਕਰ ਸਿੰਘ ਭੋਡੀਪੁਰਾ, ਮਿ. ਨਿਰਮਲ ਸਿੰਘ ਹੀਰੋ, ਸੁਖਮੰਦਰ ਸਿੰਘ ਕੋਠਾ, ਪੁਨੀਤਪਾਲ ਗੋਲੂ, ਗੁਰਚਰਨ ਸਿੰਘਪੁਰੀ, ਹਰਦੇਵ ਸਿੰਘ ਕਿੰਗਰਾ, ਅਮਰਜੀਤ ਸਿੰਘ ਦਿਆਲਪੁਰਾ ਭਾਈਕਾ ਪ੍ਰਧਾਨ, ਪਰਮਿੰਦਰ ਟੀਨਾ, ਨੀਲਾ ਸਿੰਘ ਕੋਠਾ, ਅਵਤਾਰ ਸਿੰਘ ਤਾਰਾ ਕੋਠਾ, ਸੁਰਿੰਦਰ ਭੁੱਟੋ, ਹਰਜਿੰਦਰ ਸਿੰਘ ਸਾਬਕਾ ਕÏਾਸਲਰ, ਬਲÏਰ ਸਿੰਘ ਕਾਂਗੜ, ਸੁਖਮੰਦਰ ਭੋਲਾ, ਸੇਮੀ ਭਾਈਰੂਪਾ, ਜੀਤ ਸਿੰਘ ਸਲਾਬਤਪੁਰਾ, ਮੂੰਗਲਾ ਖੂਹ ਵਾਲਾ, ਦਲਜੀਤ ਸਿੰਘ ਮਸ਼ੀਨਾਂ ਵਾਲੇ, ਦਲਜੀਤ ਸਿੰਘ ਸੂਬੇਦਾਰ, ਹੰਸ ਸਿੰਘ ਸੋਹੀ, ਸਤਿਗੁਰ ਮਲੂਕਾ ਆਦਿ ਨੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ¢
ਪਿਛਲੀ ਖ਼ਬਰ ਪਿੰਡ ਲਾਲੇਆਣਾ ਵਿਖੇ ਇਕੋਤਰੀ ਸਮਾਗਮ 5 ਤੋਂ ਅਗਲੀ ਖ਼ਬਰ ਝਾੜੀਆਂ 'ਚੋਂ ਨੌਜਵਾਨ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।