14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਪਿਉ-ਪੁੱਤ ਦੀ ਜੋੜੀ ਨੇ ਪੰਜਾਬ 'ਚੋਂ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ

ਅਜੀਤ ਡੈਸਕ 03-03-2026
ਮਾਨਸਾ, 2 ਮਾਰਚ (ਸ.ਰਿ.)-ਬੀਤੇ ਦਿਨ ਫ਼ਰੀਦਕੋਟ ਵਿਖੇ ਹੋਈ ਪੰਜਾਬ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ 'ਚ ਪਿਉ-ਪੁੱਤ ਦੀ ਜੋੜੀ ਨੇ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ ਹੈ | 80 ਸਾਲਾਂ ਦੇ ਕਾਕਾ ਸਿੰਘ ਉੱਭਾ ਨੇ 5000 ਮੀਟਰ ਪੈਦਲ ਚਾਲ 'ਚ ਚਾਂਦੀ ਅਤੇ ਸ਼ਾਟ-ਪੁੱਟ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਉੱਥੇ ਉਨ੍ਹਾਂ ਦੇ ਪੁੱਤਰ ਅਧਿਆਪਕ ਇਕਬਾਲ ਸਿੰਘ ਸੰਧੂ ਉੱਭਾ ਵੀ 5000 ਮੀਟਰ ਪੈਦਲ ਚਾਲ 'ਚ ਦੂਜੇ ਸਥਾਨ 'ਤੇ ਰਹੇ | ਉਨ੍ਹਾਂ ਨੈਸ਼ਨਲ ਖੇਡਾਂ 'ਚ ਭਾਗ ਲੈਣ ਲਈ ਵੀ ਕੁਆਲੀਫ਼ਾਈ ਕੀਤਾ ਹੈ |
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ 'ਸਿੰਗਲ ਵਿੰਡੋ' ਵਿਦਿਆਰਥੀ ਸਹੂਲਤ ਕੇਂਦਰ ਦੀ ਸ਼ੁਰੂਆਤ ਅਗਲੀ ਖ਼ਬਰ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਰਜਿਸਟਰੇਸ਼ਨ ਪੱਖੋਂ ਮਾਨਸਾ ਸੂਬੇ ਭਰ 'ਚੋਂ ਮੋਹਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।