13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਬਾਲ ਸੁਰੱਖਿਆ ਵਿਭਾਗ ਵਲੋਂ ਬਾਲ ਮਜ਼ਦੂਰੀ ਰੋਕਣ ਸੰਬੰਧੀ ਚੈਕਿੰਗ

ਅਜੀਤ ਡੈਸਕ 03-03-2026
ਬੋਹਾ, 2 ਮਾਰਚ (ਪ.ਪ.)-ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵਲੋਂ ਚਾਈਲਡ ਲਾਈਨ ਮੈਂਬਰਾਂ ਅਤੇ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਬੋਹਾ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ ਕੀਤੀ ਗਈ | ਕਾਊਾਸਲਰ ਰਜਿੰਦਰ ਕੁਮਾਰ ਵਰਮਾ ਨੇ ਕਿਹਾ ਕਿ ਬਾਲ ਮਜ਼ਦੂਰੀ ਕਰਵਾਉਣਾ ਅਪਰਾਧ ਹੈ ਅਤੇ ਹਰ ਬੱਚੇ ਨੂੰ ਸਿੱਖਿਆ ਪ੍ਰਾਪਤ ਕਰਨ ਦਾ ਅਧਿਕਾਰ ਹੈ | ਉਨ੍ਹਾਂ ਮਾਪਿਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਤੋਂ ਮਜ਼ਦੂਰੀ ਨਾ ਕਰਵਾਉਣ ਅਤੇ ਉਨ੍ਹਾਂ ਨੂੰ ਸਕੂਲ ਦਾਖਲ ਕਰਵਾਉਣਾ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਜੇਕਰ ਬਾਲ ਮਜ਼ਦੂਰੀ ਦਾ ਮਾਮਲਾ ਸਾਹਮਣੇ ਆਵੇ ਤਾਂ ਤੁਰੰਤ ਸਬੰਧਿਤ ਵਿਭਾਗ ਜਾਂ ਚਾਈਲਡ ਹੈਲਪਲਾਈਨ 1098 'ਤੇ ਸੂਚਨਾ ਦਿੱਤੀ ਜਾਵੇ |
ਪਿਛਲੀ ਖ਼ਬਰ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਨਾਂਅ ਸੌਂਪਿਆ... ਅਗਲੀ ਖ਼ਬਰ ਤਲਵੰਡੀ ਸਾਬੋ ਤਾਪ ਘਰ ਨੇੜੇ ਰੋਸ ਪ੍ਰਦਰਸ਼ਨ ਕਰਨ 'ਤੇ ਮਨਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।