06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀ ਦੇ ਹੁਕਮ ਜਾਰੀ

ਅਜੀਤ ਡੈਸਕ 04-03-2026
ਮਾਨਸਾ, 3 ਮਾਰਚ (ਵਿ.ਪ੍ਰਤੀ)- ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚ ਮੋਬਾਈਲ ਫ਼ੋਨ, ਨਸ਼ੀਲੀਆਂ ਦਵਾਈਆਂ/ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਸਬੰਧੀ ਘਟਨਾਵਾਂ ਸਾਹਮਣੇ ਆਉਣ ਕਾਰਨ ਜ਼ਿਲ੍ਹਾ ਜੇਲ੍ਹ ਕੰਪਲੈਕਸ ਦੇ ਉੱਪਰ ਅਤੇ 500 ਮੀਟਰ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ 'ਤੇ ਪੂਰਨ ਪਾਬੰਦੀ ਲਗਾਉਂਦਿਆਂ 'ਨੋ ਡਰੋਨ ਜ਼ੋਨ' ਘੋਸ਼ਿਤ ਕੀਤਾ ਹੈ | ਇਹ ਹੁਕਮ 31 ਮਾਰਚ ਤੱਕ ਲਾਗੂ ਰਹੇਗਾ |

ਪਿਛਲੀ ਖ਼ਬਰ ਆਪ੍ਰੇਸ਼ਨ ਸਮੇਂ ਡਾਕਟਰ 'ਤੇ ਅਣਗਹਿਲੀ ਵਰਤਣ ਦੇ ਦੋਸ਼ ਅਗਲੀ ਖ਼ਬਰ 29ਵਾਂ ਕਲਾ ਕਿਤਾਬ ਮੇਲਾ 22 ਤੋਂ ਤਿਆਰੀਆਂ ਸੰਬੰਧੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।