09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮਾਲਵਾ ਕਾਲਜ ਸਰਦੂਲੇਵਾਲਾ ਦੀ ਮਨਪ੍ਰੀਤ ਕੌਰ ਸੋਨ ਤਗਮੇ ਨਾਲ ਸਨਮਾਨਿਤ

ਅਜੀਤ ਡੈਸਕ 12-04-2026
ਸਰਦੂਲਗੜ੍ਹ, 11 ਅਪ੍ਰੈਲ (ਅਰੋੜਾ)-ਮਾਲਵਾ ਗਰੁੱਪ ਆਫ਼ ਕਾਲਜ਼ਿਜ ਸਰਦੂਲੇਵਾਲਾ ਦੀ ਐਮ. ਏ. ਰਾਜਨੀਤੀ ਸ਼ਾਸਤਰ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 88.10 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਕਰ ਕੇ ਕਾਲਜ ਦਾ ਨਾਂਅ ਚਮਕਾਇਆ ਸੀ | ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 41ਵੇਂ ਕਨਵੋਕੇਸ਼ਨ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਗੁਲਾਬ ਚੰਦ ਕਟਾਰੀਆਂ ਰਾਜਪਾਲ ਪੰਜਾਬ ਦੀ ਹਾਜ਼ਰੀ 'ਚ ਵਿਦਿਆਰਥਣ ਨੂੰ ਸੋਨ ਤਗਮੇ ਨਾਲ ਸਨਮਾਨਿਤ ਕੀਤਾ ਗਿਆ | ਐਮ. ਡੀ. ਰਾਜ ਕੌਰ ਸੋਢੀ ਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ |
ਪਿਛਲੀ ਖ਼ਬਰ ਮਿਲਾਵਟਖੋਰੀ ਵਿਰੁੱਧ ਪ੍ਰਸ਼ਾਸਨ ਸਖ਼ਤ: 7 ਕੇਸਾਂ ਵਿਚ 2 ਲੱਖ 25 ਹਜ਼ਾਰ ਰੁਪਏ ਜੁਰਮਾਨਾ-ਜਨਵਰੀ ਤੋਂ ਮਾਰਚ ਦੌਰਾਨ ਲਏ 29... ਅਗਲੀ ਖ਼ਬਰ ਸਮਸ਼ੇਰ ਸਿੰਘ ਸਰਾਓ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।