10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਨਸ਼ੀਲੀਆਂ ਗੋਲੀਆਂ ਫੜੀਆਂ

ਅਜੀਤ ਡੈਸਕ 12-04-2026
ਮਾਨਸਾ, 11 ਅਪ੍ਰੈਲ (ਵਿ. ਪ੍ਰਤੀ.)- ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਭਗਵਾਨ ਸਿੰਘ ਵਾਸੀ ਕੁਲਾਣਾ ਨੂੰ ਫੜ ਕੇ ਉਸ ਤੋਂ 10 ਨਸ਼ੀਲੀਆਂ ਗੋਲੀਆਂ ਅਤੇ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਰਜਤ ਕੁਮਾਰ ਵਾਸੀ ਮਾਨਸਾ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |

ਪਿਛਲੀ ਖ਼ਬਰ ਲੇਬਰ ਸੈੱਡ ਬਣਾਉਣ ਤੇ ਘੱਟ ਦਿਹਾੜੀ ਨੂੰ ਲੈ ਕੇ ਉਸਾਰੀ ਮਜ਼ਦੂਰਾਂ ਵਲੋਂ ਰੈਲੀ ਅਗਲੀ ਖ਼ਬਰ ਰਾਜਸਥਾਨ ਦੀ ਤਰਜ਼ 'ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਕਣਕ ਦੇ ਖ਼ਰੀਦ ਨਿਯਮਾਂ 'ਚ ਛੋਟ ਦਿੱਤੀ ਜਾਵੇ-ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।