24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਆਦਰਸ਼ ਮਾਡਲ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 13-04-2026
ਬੁਢਲਾਡਾ, 12 ਅਪ੍ਰੈਲ (ਸਵਰਨ ਸਿੰਘ ਰਾਹੀ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ 'ਚੋਂ ਸਥਾਨਕ ਆਦਰਸ਼ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਰੇਸ਼ ਕੁਮਾਰ ਮਨਚੰਦਾ ਨੇ ਦੱਸਿਆ ਕਿ ਤਨਵੀਰ ਕੌਰ, ਲੱਛਮੀ ਰਾਣੀ ਅਤੇ ਰਣਜੋਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ ਹੈ, ਜਦਕਿ ਬਾਕੀ ਵਿਦਿਆਰਥੀ ਵੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਆਸ਼ੂਤੋਸ਼ ਮਨਚੰਦਾ ਅਤੇ ਪਿ੍ੰਸੀਪਲ ਸੁਖਵਿੰਦਰ ਕੌਰ ਨੇ ਸਫਲ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਕੂਲ ਸਟਾਫ਼ ਦੀ ਮਿਹਨਤ ਅਤੇ ਵਿਦਿਆਰਥੀਆਂ ਵਲੋਂ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਦਾ ਨਤੀਜਾ ਹੈ |

ਪਿਛਲੀ ਖ਼ਬਰ ਵਾਇਸ ਆਫ਼ ਮਾਨਸਾ ਵਲੋਂ ਸ਼ਹਿਰੀਆਂ ਦੇ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਵਿਚਾਰ-ਚਰਚਾ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਬਾਲਿਆਂਵਾਲੀ ਮੂਹਰੇ ਸੰਕੇਤਕ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।