19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਅਜੀਤ ਡੈਸਕ 30-04-2026
ਮਾਨਸਾ, 29 ਅਪ੍ਰੈਲ (ਵਿ.ਪ੍ਰਤੀ.)- ਥਾਣਾ ਸਦਰ ਬੁਢਲਾਡਾ ਪੁਲਿਸ ਨੇ ਘਰ 'ਚੋਂ ਗਹਿਣੇ ਤੇ ਨਕਦੀ ਚੋਰੀ ਕਰਨ ਵਾਲੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਹਰਪਾਲ ਸਿੰਘ ਵਾਸੀ ਦੋਦੜਾ ਨੇ ਪੁਲਿਸ ਨੂੰ ਲਿਖਾਈ ਰਿਪੋਰਟ 'ਚ ਦੱਸਿਆ ਕਿ 26-27 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਕੁਝ ਵਿਅਕਤੀ ਘਰ ਵਿਚ ਲੋਹੇ ਦੀ ਅਲਮਾਰੀ ਤੋੜ ਕੇ 5 ਤੋਲੇ ਗਹਿਣੇ ਅਤੇ 55 ਹਜ਼ਾਰ ਨਕਦੀ ਚੋਰੀ ਕਰ ਕੇ ਲੈ ਗਏ ਹਨ | ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ 25 ਲੀਟਰ ਲਾਹਣ ਸਣੇ ਕਾਬੂ ਅਗਲੀ ਖ਼ਬਰ 17 ਗ੍ਰਾਮ ਚਿੱਟਾ ਬਰਾਮਦ, 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।