25 ਲੀਟਰ ਲਾਹਣ ਸਣੇ ਕਾਬੂ
ਅਜੀਤ ਡੈਸਕ
30-04-2026
ਨਸ਼ੀਲੀਆਂ ਗੋਲੀਆਂ ਬਰਾਮਦ
ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਪਾਰਟੀ ਨੇ ਸੁੱਖੀ ਵਾਸੀ ਮਾਨਸਾ ਨੂੰ ਕਾਬੂ ਕਰ ਕੇ ਉਸ ਤੋਂ 20 ਨਸ਼ੀਲੀਆਂ ਗੋਲੀਆਂ ਅਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਰਾਮ ਕੁਮਾਰ ਵਾਸੀ ਬੁਢਲਾਡਾ ਨੂੰ ਫੜ ਕੇ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਦੋਵਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |