19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਵਾਤਾਵਰਨ ਸੰਬੰਧੀ ਜਾਗਰੂਕਤਾ ਸਮਾਗਮ

ਅਜੀਤ ਡੈਸਕ 30-04-2026
ਮਾਨਸਾ, 29 ਅਪ੍ਰੈਲ (ਸ.ਰਿ.)- ਵਰਲਡ ਹਿਊਮਨ ਰਾਈਟਸ ਫਾਊਾਡੇਸ਼ਨ ਮਾਨਸਾ ਵਲੋਂ ਵਾਤਾਵਰਨ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਵਾਤਾਵਰਨ ਪ੍ਰੇਮੀ ਸੰਗੀਤ ਸ਼ਰਮਾ ਨੇ ਵਾਤਾਵਰਨ ਸੰਰੱਖਣ ਤੇ ਪਲਾਸਟਿਕ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਜਮੈਣ, ਐਲੋਵੀਰਾ ਅਤੇ ਹੋਰ ਬੂਟੇ ਵੰਡੇ | ਸੰਸਥਾ ਦੇ ਚੇਅਰਮੈਨ ਸੂਰਜ ਕੁਮਾਰ ਛਾਬੜਾ ਤੇ ਪ੍ਰਧਾਨ ਰੋਹਿਤ ਭੰਮਾ ਐਡਵੋਕੇਟ ਨੇ ਫਾਊਾਡੇਸ਼ਨ ਵਲੋਂ ਆਉਣ ਵਾਲੇ ਸਮੇਂ 'ਚ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਬਾਰੇ ਚਾਨਣਾ ਪਾਇਆ | ਸਕੱਤਰ ਅੰਮਿ੍ਤ ਗੋਇਲ ਅਤੇ ਗੁਰਤੇਜ ਸਿੰਘ ਜਗਰੀ ਨੇ ਵੀ ਸੰਬੋਧਨ ਕੀਤਾ |
ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਸਿਵਲ ਸਰਜਨ ਵਲੋਂ ਐਚ. ਪੀ. ਵੀ. ਟੀਕਾਕਰਨ ਕਰਵਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।