06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਗੋਨਿਆਣਾ ਮੰਡੀ ਦੀਆਂ ਵਿਦਿਆਰਥਣਾਂ ਨੇ ਐੱਨ. ਐੱਮ .ਐੱਮ. ਐੱਸ. ਪ੍ਰੀਖਿਆ ਵਿਚ ਮਾਰੀ ਬਾਜ਼ੀ <br/>

ਅਜੀਤ ਡੈਸਕ 01-05-2026
ਗੋਨਿਆਣਾ, 30 ਅਪ੍ਰੈਲ (ਲਛਮਣ ਦਾਸ ਗਰਗ)-ਪੀ.ਐੱਮ. ਸ੍ਰੀ. ਸਰਕਾਰੀ ਕੰਨਿਆਂ ਸੀਨੀਅਰ ਸਕੈਂਡਰੀ ਸਕੂਲ ਗੋਨਿਆਣਾ ਮੰਡੀ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਪ੍ਰਭਜੋਤ ਕੌਰ ਪੁੱਤਰੀ (ਸ਼ੋਭਾ ਸਿੰਘ) ਅਤੇ ਗੁਰਤਾਜ ਕੌਰ ਪੁੱਤਰੀ (ਗੁਰਜਿੰਦਰ ਸਿੰਘ) ਨੇ ਐੱਨ.ਐੱਮ.ਐੱਮ.ਐੱਸ. ਟੈੱਸਟ ਪਾਸ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸੁਵਿਤਾ ਗੋਇਲ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਬੱਚੀਆਂ ਦੀ ਮਿਹਨਤ ਸਦਕਾ ਹੁਣ ਉਨ੍ਹਾਂ ਨੂੰ ਅਗਲੇਰੀ ਪੜ੍ਹਾਈ ਲਈ ਵਜ਼ੀਫ਼ਾ ਪ੍ਰਾਪਤ ਹੋਵੇਗਾ | ਸਟਾਫ਼ ਵੱਲੋਂ ਵੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ |

ਪਿਛਲੀ ਖ਼ਬਰ ਸਭ ਤੋਂ ਵੱਡੀ ਸਰਕਾਰੀ ਖ਼ਰੀਦ ਏਜੰਸੀ ਮਾਰਕਫੈੱਡ ਕੋਲ ਬਾਰਦਾਨੇ ਦੀ ਵੱਡੀ ਘਾਟ <br/> ਕਣਕ ਦੀ ਖ਼ਰੀਦ ਦੇ ਮੁਕੰਮਲ ਪ੍... ਅਗਲੀ ਖ਼ਬਰ ਸਾਹਿਬਜ਼ਾਦਾ ਜੁਝਾਰ ਸਿੰਘ ਕੋਟਧਰਮੂ ਸਕੂਲ 'ਚ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।