18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

ਅਜੀਤ ਡੈਸਕ 05-05-2026
ਮਾਨਸਾ, 4 ਮਈ (ਸ.ਰਿ.)- ਥਾਣਾ ਸਦਰ ਮਾਨਸਾ ਪੁਲਿਸ ਨੇ ਮਨੀਸ਼ ਕੁਮਾਰ ਵਾਸੀ ਨੰਗਲ ਕਲਾਂ ਤੋਂ 20 ਨਸ਼ੀਲੀਆਂ ਗੋਲੀਆਂ, ਥਾਣਾ ਜੋਗਾ ਪੁਲਿਸ ਨੇ ਲਵਪ੍ਰੀਤ ਸਿੰਘ ਵਾਸੀ ਰੱਲਾ ਕੋਲੋਂ 20, ਥਾਣਾ ਸਦਰ ਪੁਲਿਸ ਨੇ ਬਿੱਟੂ ਸਿੰਘ ਵਾਸੀ ਦਾਤੇਵਾਸ ਤੋਂ 20 ਅਤੇ ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਲਖਵਿੰਦਰ ਸਿੰਘ ਵਾਸੀ ਜਵਾਹਰਕੇ ਕੋਲੋਂ 15 ਨਸ਼ੀਲੀਆਂ ਗੋਲੀਆਂ ਫੜੀਆਂ ਹਨ | ਉਕਤ ਨੂੰ ਕਾਬੂ ਕਰ ਕੇ ਐਨ. ਡੀ. ਪੀ. ਐਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ ਥਾਣਾ ਭੀਖੀ ਪੁਲਿਸ ਨੇ ਕਰਮਜੀਤ ਕੌਰ ਵਾਸੀ ਭੀਖੀ ਨੂੰ ਕਾਬੂ ਕਰ ਕੇ ਉਸ ਕੋਲੋਂ 120 ਪਾਬੰਦੀਸ਼ੁਦਾ ਸਿਗਨੇਚਰ ਕੈਪਸੂਲ ਬਰਾਮਦ ਕੀਤੇ ਹਨ | ਉਸ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ |

ਪਿਛਲੀ ਖ਼ਬਰ ਭਾਜਪਾ ਆਗੂਆਂ ਤੇ ਵਰਕਰਾਂ ਨੇ ਸ਼ਾਨਦਾਰ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ ਅਗਲੀ ਖ਼ਬਰ ਸੇਵਾ ਮੁਕਤ ਮੁਲਾਜ਼ਮਾਂ ਨੂੰ ਸਮੇਂ ਸਿਰ ਪੈਨਸ਼ਨਾਂ ਨਾ ਮਿਲਣ ਕਾਰਨ ਸਰਕਾਰ ਪ੍ਰਤੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।