30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਤਰਕਸ਼ੀਲ ਸੁਸਾਇਟੀ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਹੋਈ

ਅਜੀਤ ਡੈਸਕ 12-05-2026
ਮਾਨਸਾ, 11 ਮਈ (ਸ.ਰਿ.)- ਤਰਕਸ਼ੀਲ ਸੁਸਾਇਟੀ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਇੱਥੇ ਅੰਮਿ੍ਤ ਰਿਸ਼ੀ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੋਸ਼ ਲਗਾਇਆ ਕਿ ਵਿਗਿਆਨਿਕ ਯੁੱਗ 'ਚ ਇਲੈਕਟਰੌਨਿਕ ਅਤੇ ਸੋਸ਼ਲ ਮੀਡੀਆ ਜਰੀਏ ਲੋਕਾਂ ਦੀ ਸੋਚ ਨੂੰ ਖੁੰਢਾ ਕਰਨ ਲਈ ਸਰਕਾਰਾਂ ਦੀ ਸ਼ਹਿ 'ਤੇ ਅੰਧਵਿਸ਼ਵਾਸ ਪਰੋਸਿਆ ਜਾ ਰਿਹਾ ਹੈ | ਇਸ ਦੌਰਾਨ ਭਵਿੱਖ 'ਚ ਅੰਧਵਿਸ਼ਵਾਸ ਨਾਲ ਕਿਵੇਂ ਨਜਿੱਠਿਆ ਜਾਵੇ ਬਾਰੇ ਵਿਉਂਤਬੰਦੀ ਬਣਾਈ ਗਈ | ਸੁਸਾਇਟੀ ਦਾ ਬੁਲਾਰਾ 2 ਮਾਸਿਕ ਮੈਗਜ਼ੀਨ ਵੀ ਜਾਰੀ ਕੀਤਾ ਗਿਆ | ਇਸ ਮੌਕੇ ਗੁਰਦੀਪ ਸਿੰਘ ਸਿੱਧੂ, ਕਿ੍ਸ਼ਨ ਮਾਨਬੀਬੜੀਆਂ, ਭੁਪਿੰਦਰ ਸਿੰਘ ਫ਼ੌਜੀ, ਮਾ. ਹਰਬੰਸ ਸਿੰਘ ਢਿੱਲੋਂ, ਬੂਟਾ ਸਿੰਘ ਬੀਰ, ਗੁਰਦੀਪ ਸਿੰਘ ਲਾਲਿਆਂਵਾਲੀ, ਸੁਖਬੀਰ ਸਿੰਘ ਸੁੱਖੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਜਾਰੀ <br/> ਅਗਲੀ ਖ਼ਬਰ ਵਕੀਲ ਆਕਾਸ਼ ਕÏਸ਼ਲ ਭਾਕਿਯੂ ਪੰਜਾਬ (ਰੂਲਦੂ ਸਿੰਘ) ਦੇ ਕਾਨੂੰਨੀ ਸਲਾਹਕਾਰ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।