17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗਿਆਨ ਸਾਗਰ ਸਕੂਲ ਦੇ ਵਿਦਿਆਰਥੀ ਕਰਾਟੇ ਚੈਂਪੀਅਨਸ਼ਿਪ 'ਚ ਛਾਏ <br/>

ਅਜੀਤ ਡੈਸਕ 13-05-2026
ਬਰੇਟਾ, 12 ਮਈ (ਜੀਵਨ ਸ਼ਰਮਾ)- ਪਿਛਲੇ ਦਿਨੀਂ ਖੰਨਾ ਵਿਖੇ ਹੋਈ ਸਬ-ਜੂਨੀਅਰ ਸਟੇਟ ਕਰਾਟੇ ਚੈਂਪੀਅਨਸ਼ਿਪ 'ਚ ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅਮਨਜੋਤ ਕੌਰ ਕਲਾਸ 5ਵੀਂ ਨੇ ਚਾਂਦੀ ਦਾ ਤਗਮਾ ਜਦਕਿ ਜੈਸਮੀਨ ਕੌਰ ਕਲਾਸ 5ਵੀਂ, ਹਰਗੁਣ ਕੌਰ ਕਲਾਸ 6ਵੀਂ, ਭਵਿਆ ਕਲਾਸ 8ਵੀਂ ਅਤੇ ਜਗਜੀਤ ਸਿੰਘ ਕਲਾਸ 6ਵੀਂ ਨੇ ਕਾਂਸੀ ਦੇ ਤਗਮੇ ਹਾਸਿਲ ਕੀਤੇ ਹਨ | ਸਕੂਲ ਚੇਅਰਮੈਨ ਰਾਮਪਾਲ ਸਿੰਘ ਸੇਖੋਂ ਤੇ ਪਿ੍ੰਸੀਪਲ ਭਾਰਤ ਦੀਪ ਗਰਗ ਵਲੋਂ ਸਕੂਲ ਪਹੁੰਚਣ 'ਤੇ ਜੇਤੂਆਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਰਾਟੇ ਕੋਚ ਅਮਨਦੀਪ ਸਿੰਘ, ਡੀ.ਪੀ. ਗੁਰਵਿੰਦਰ ਸਿੰਘ, ਬੱਬੂ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਲਵਾ ਕਾਲਜ ਸਰਦੂਲੇਵਾਲਾ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ <br/> ਅਗਲੀ ਖ਼ਬਰ ਸਿਹਤ ਵਿਭਾਗ ਨੇ ਖਾਧ ਪਦਾਰਥਾਂ ਦੇ ਸੈਂਪਲ ਲਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।